ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਮੀਨੀ ਵਿਵਾਦ ਦੇ ਚਲਦਿਆਂ ਇੱਕ ਵਿਧਵਾ ਔਰਤ ਦੀ ਬੀਜੀ ਹੋਈ ਕਣਕ ਦੀ ਫਸਲ ਤਬਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਸੁਰਜੀਤ ਕੌਰ ਵਾਸੀ ਪਿੰਡ ਭਾਨੇ ਵਾਲਾ ਨੇ ਦੱਸਿਆ ਕਿ ਉਸਦੀ 10 ਕਨਾਲ ਜਮੀਨ ਜੋ ਪਿੰਡ ਟੈਂਡੀ ਵਾਲਾ ਵਿੱਚ ਹੈ। ਜਿੱਥੇ ਉਸਨੇ ਕਣਕ ਦੀ ਫਸਲ ਬੀਜੀ ਹੋਈ ਹੈ। ਜਿਸਨੂੰ ਕੰਜਨ ਰਾਣੀ ਅਤੇ ਲਵਪ੍ਰੀਤ ਸਿੰਘ ਨੇ ਆਪਣੇ ਨਾਲ ਕੁੱਝ ਹੋਰ ਲੋਕਾਂ ਨੂੰ ਲੈਕੇ ਉਸਦੀ ਬੀਜੀ ਹੋਈ ਕਣਕ ਟਰੈਕਟਰ ਨਾਲ ਵਾਹ ਕੇ ਤਬਾਹ ਕਰ ਦਿੱਤੀ ਹੈ।ਜਦ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਡਾਂਗਾਂ ਅਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਅਤੇ
ਧਮਕੀਆਂ ਦਿੱਤੀਆਂ ਗਈਆਂ ਕਿ ਅਗਰ ਤੁਸੀਂ ਜਮੀਨ ਵਿੱਚ ਪੈਰ ਵੀ ਰੱਖਿਆ ਤਾਂ ਤੁਹਾਨੂੰ ਪਰਿਵਾਰ ਸਮੇਤ ਜਾਨੋ ਮਾਰ ਦਿੱਤਾ ਜਾਵੇਗਾ। ਪੀੜਤ ਔਰਤ ਨੇ ਮੰਗ ਕੀਤੀ ਹੈ, ਕਿ ਉਸਦੀ ਫਸਲ ਤਬਾਹ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ
ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ