ਵੇਖੋ ਲੋਕਾਂ ਨੇ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੜਕ ‘ਤੇ ਮੁਰਗੀਆਂ ਦੀ ਹੋ ਰਹੀ ਇਹ ‘ਚੱਕ ਲਓ, ਚੱਕ ਲਓ’ ਦੀ ਵੀਡੀਓ ਸੋਸ਼ਲ ਮੀਡੀਆ (Social Media Viral) ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਆਗਰਾ ਦੀ ਹੈ, ਜਿਥੇ ਨੈਸ਼ਨਲ ਹਾਈਵੇਅ ‘ਤੇ ਇੱਕ ਮੁਰਗੀਆਂ ਨਾਲ ਭਰੇ ਟਰੱਕ ਦਾ ਸੜਕ ਹਾਦਸਾ ਹੋ ਗਿਆ। ਪਰ ਇਹ ਸੜਕ ਹਾਦਸਾ ਇੱਕ ਹਾਦਸਾ ਨਹੀਂ ਰਿਹਾ, ਕਿਉਂਕਿ ਇਥੇ ਲੋਕਾਂ ਦੀ ਅਜਿਹੀ ਭੀੜ ਲੱਗ ਗਈ, ਜਿਸ ਨੇ ਸੜਕ ‘ਤੇ ਖਿਲਰੀਆਂ ਮੁਰਗੀਆਂ ਨੂੰ ਸਾਹ ਨਹੀਂ ਲੈਣ ਦਿੱਤਾ ਅਤੇ ਆਪਣੀਆਂ ਆਪਣੀਆਂ ਝੋਲੀਆਂ ਭਰ ਕੇ ਤਿੱਤਰ ਹੁੰਦੇ ਰਹੇ। ਹਰ ਆਉਂਦੇ-ਜਾਂਦੇ ਅਤੇ ਆਸ ਪਾਸ ਦੇ ਲੋਕਾਂ

ਵੱਲੋਂ ਚਾਲਕਾਂ ਦੀ ਵੀ ਨਹੀਂ ਸੁਣੀ ਗਈ ਅਤੇ ਜਿੰਨਾ ਹੋ ਸਕੇ ਮੁਰਗੀਆਂ ਲੈ ਕੇ ਜਾਂਦੇ ਬਣੇ। ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਸੜਕ ‘ਤੇ ਖਿੱਲਰੀਆਂ ਮੁਰਗੀਆਂ ਲਈ ਲੋਕ ਤਰਲੋ-ਮੱਛੀ ਹੋ ਰਹੇ ਹਨ। ਇੱਕ ਦੂਜੇ ਤੋਂ ਵੱਧ ਕੇ ਲੋਕ ਮੁਰਗੀਆਂ ਚੁੱਕਦੇ ਵਿਖਾਈ ਦੇ ਰਹੇ ਹਨ।ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਅਜਿਹੀ ਦੀ ਘਟਨਾ ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਈ ਸੀ, ਜਦੋਂ ਜ਼ੰਮੂ ਕਸ਼ਮੀਰ ਦੇ ਇੱਕ ਵਿਅਕਤੀ ਦਾ ਟਰੱਕ ਪਲਟ ਗਿਆ ਸੀ ਅਤੇ ਲੋਕ ਸੇਬ ਲੁੱਟ ਕੇ ਲੈ ਗਏ ਸਨ। ਹਾਲਾਂਕਿ 2 ਪੰਜਾਬੀਆਂ ਨੇ ਸੇਬ ਮਾਲਕ ਨੂੰ ਉਸਦੇ ਬਣਦੇ ਸਾਰੇ ਪੈਸੇ ਮੋੜ ਕੇ ਮਿਸਾਲ ਕਾਇਮ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *