ਫਰੀ ਰਾਸ਼ਨ ਸਕੀਮ ਸਬੰਧੀ ਵੱਡੀ ਖੁਸ਼ਖਬਰੀ ਆਈ ਹੈ। ਕੇਂਦਰ ਸਰਕਾਰ ਵਲੋਂ ਗਰੀਬ ਲੋਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਜਿਹੜਾ ਰਾਸ਼ਨ ਪੰਜਾਬ ਦੇ ਵਿੱਚ ਗਰੀਬ ਲੋਕਾਂ ਨੂੰ ਮਿਲਦਾ ਹੈ ਉਸਦੇ ਵਿੱਚ ਕੇਂਦਰ ਸਰਕਾਰ ਵੱਲੋਂ ਵੱਡਾ ਬਦਲਾਵ ਕੀਤਾ ਗਿਆ ਹੈ।
ਪੰਜਾਬ ਦੇ ਵਿੱਚ ਕੁੱਝ ਨਿਯਮ ਬਦਲੇ ਗਏ ਹਨ। ਦੱਸ ਦਈਏ ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੋਸਤੋ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪੰਜਾਬ ਭਰ ਦੇ 3812525
ਰਾਸ਼ਨ ਕਾਰਡ ਧਾਰਕਾਂ ਪਰਿਵਾਰਾਂ ਦੇ 14738861 ਮੈਂਬਰਾਂ ਨੂੰ ਅਪ੍ਰੈਲ ਤੋਂ ਤੀਹ ਜੂਨ ਤੱਕ ਤਿੰਨ ਮਹੀਨਿਆਂ ਲਈ ਮੁਫ਼ਤ ਕਣਕ ਵੰਡਣ ਦਾ ਕੰਮ ਪੂਰਾ ਕਰ ਲਿਆ ਹੈ। ਦੱਸ ਦਈਏ ਕੇਂਦਰ ਸਰਕਾਰ ਵਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013
ਸਕੀਮ ਦਾ ਨਾਂ ਬਦਲ ਕੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਕਰ ਦਿੱਤਾ ਗਿਆ ਹੈ। ਕਿ ਇੱਥੇ ਇਹ ਦੱਸਣਾ ਵੀ ਜਰੂਰੀ ਹੋਵੇਗਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸਕੀਮ ਤਹਿਤ ਰਸਣ ਕਾਰਡ ਧਾਰਕਾਂ ਨੂੰ ਦੋ ਰੁਪਏ ਪ੍ਰਤੀ ਕਿਲੋ ਦੇ
ਹਿਸਾਬ ਨਾਲ ਕਣਕ ਦਾ ਲਾਭ ਦਿੱਤਾ ਜਾਂਦਾ ਸੀ। ਪਰ ਹੁਣ ਪ੍ਰਧਾਨਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਕੇਂਦਰ ਵਲੋਂ ਇਸ ਦੇ ਵਿੱਚ ਕੁਝ ਬਦਲਾਅ ਕੀਤੇ ਗਏ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।