ਸਾਰੀ ਖ਼ਬਰ ਦੇਖਣ ਲਈ ਥੱਲ੍ਹੇ ਦਿੱਤੀ ਗਈ ਵੀਡਿਓ ਦੇਖੋ। ਬਰਨਾਲਾ ਦੇ ਪਿੰਡ ਪੱਖੋ ਕਲਾਂ ’ਚ ਠੰਡ ਨਾਲ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੇ ਕੁਲਦੀਪ ਸਿੰਘ ਬਾਰੇ ਜਾਣਕਾਰੀ ਦਿੰਦਿਆ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਠੰਡ ਲੱਗਣ ਕਾਰਨ ਬੀਮਾਰ ਹੋ ਗਿਆ ਸੀ। ਪਹਿਲਾਂ ਪਹਿਲ ਪਿੰਡ ਦੇ ਡਾਕਟਰ ਤੋਂ ਬੱਚੇ ਦਾ ਇਲਾਜ ਕਰਵਾਇਆ ਗਿਆ। ਪਰ ਜ਼ਿਆਦਾ ਬੀਮਾਰ ਹੋ ਜਾਣ ਕਾਰਨ ਉਸਨੇ ਖਾਣਾ-ਪੀਣਾ ਬੰਦ ਕਰ ਦਿੱਤਾ ਸੀ। ਹਾਲਤ ਜ਼ਿਆਦਾ ਖਰਾਬ ਹੋ ਜਾਣ ਕਾਰਨ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਬੱਚਾ ਗਰੀਬ ਪਰਿਵਾਰ ਨਾਲ ਸਬੰਧਿਤ ਸੀ, ਜਿਸਦੇ ਕਿ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।ਬਰਨਾਲਾ ਦੇ ਪਿੰਡ ਪੱਖੋ ਕਲਾਂ ’ਚ ਠੰਡ ਨਾਲ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੇ ਕੁਲਦੀਪ ਸਿੰਘ ਬਾਰੇ ਜਾਣਕਾਰੀ ਦਿੰਦਿਆ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ
ਉਹ ਠੰਡ ਲੱਗਣ ਕਾਰਨ ਬੀਮਾਰ ਹੋ ਗਿਆ ਸੀ। ਪਹਿਲਾਂ ਪਹਿਲ ਪਿੰਡ ਦੇ ਡਾਕਟਰ ਤੋਂ ਬੱਚੇ ਦਾ ਇਲਾਜ ਕਰਵਾਇਆ ਗਿਆ। ਪਰ ਜ਼ਿਆਦਾ ਬੀਮਾਰ ਹੋ ਜਾਣ ਕਾਰਨ ਉਸਨੇ ਖਾਣਾ-ਪੀਣਾ ਬੰਦ ਕਰ ਦਿੱਤਾ ਸੀ। ਹਾਲਤ ਜ਼ਿਆਦਾ ਖਰਾਬ ਹੋ ਜਾਣ ਕਾਰਨ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਬੱਚਾ ਗਰੀਬ ਪਰਿਵਾਰ ਨਾਲ ਸਬੰਧਿਤ ਸੀ, ਜਿਸਦੇ ਕਿ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ