ਹੁਣੇ ਹੁਣੇ ਆਹ ਸ਼ਹਿਰ ‘ਚ ਵਾਪਰਿਆ ਵੱਡਾ ਹਾ ਦ ਸਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ਦੇ ਰੋਪੜ ਰੋਡ ਨਹਿਰ ਤੇ ਉਸ ਵੇਲੇ ਮਾਹੌਲ ਚੀਕਾਂ ਦੇ ਵਿੱਚ ਬਦਲ ਗਿਆ ਜਦੋਂ ਇੱਥੇ ਇੱਕ ਬਲੈਰੋ ਪਿਕ ਅਪ ਗੱਡੀ ਸਵਾਰੀਆਂ ਨਾਲ ਭਰੀ ਭਰਾਈ ਨਹਿਰ ਚ ਜਾ ਡਿੱਗੀ,,, ਤਸਵੀਰਾਂ ਦੇ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਰੇਨ ਦੀ ਮਦਦ ਦੇ ਨਾਲ ਨਹਿਰ ਦੇ ਵਿੱਚੋਂ ਪਿਕਅਪ ਗੱਡੀ ਨੂੰ ਬਾਹਰ ਕੱਢਿਆ ਜਾ ਰਿਹਾ,, ਤੇ ਜ਼ਖਮੀ ਸੜਕ ਤੇ ਪਏ ਹਾਏ ਹਾਏ ਕਰ ਰਹੇ ਨੇ ਜਿਨਾਂ ਨੂੰ ਐਮਬੂਲੈਂਸ ਨੂੰ ਬੁਲਾ ਕੇ ਹਸਪਤਾਲਾਂ ਦੇ ਵਿੱਚ ਫਟਾਫਟ ਰੈਫਰ ਕੀਤਾ ਜਾ ਰਿਹਾ,,ਪ੍ਰਾਪਤ ਜਾਣਕਰੀ ਮੁਤਾਬਿਕ ਹਲਕਾ ਪਾਇਲ ਦੇ ਪਿੰਡ ਨਿਆਪੁਰ ਤੋ 15 ਤੋਂ 16 ਨਿਵਾਸੀ ਨਵੀਂ ਬਲੈਰੋ ਦੇ ਵਿੱਚ

ਸਵਾਰ ਹੋ ਕੇ ਬਾਬਾ ਵਡਭਾਗ ਸਿੰਘ ਮੱਥਾ ਟੇਕਣ ਗਏ ਸੀ ਤਾਂ ਜਦੋਂ ਵਾਪਸੀ ਵੇਲੇ ਘਰ ਆ ਰਹੇ ਸੀ ਤਾਂ ਸਮਰਾਲਾ ਦੇ ਕੋਲ ਰੋਪੜ ਰੋਡ ਨਹਿਰ ਤੇ ਪਿੰਡ ਪਵਾਤ ਦੇ ਪੁੱਲ ਦੇ ਕੋਲ ਪੁੱਜੇ ਤਾਂ ਪੀੜਿਤ ਵਿਅਕਤੀ ਮੁਤਾਬਿਕ ਗੱਡੀ ਅੱਗੇ ਮੋਟਰਸਾਈਕਲ ਆ ਗਿਆ ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਗੱਡੀ ਚਾਲਕ ਗੱਡੀ ਦਾ ਸੰਤੁਲਨ ਖੋ ਬੈਠਾ ਅਤੇ ਗੱਡੀ ਸਰਹੰਦ ਨਹਿਰ ਵਿੱਚ ਜਾ ਡਿੱਗੀ।ਇਸ ਗੱਡੀ ਵਿੱਚ 15 ਤੋਂ 16 ਸਵਾਰੀਆਂ ਸਵਾਰ ਸਨ। ਇਸ ਘਟਨਾ ਵਿੱਚ ਵਿੱਚ ਦੋ ਬੱਚੇ ਮੌਕੇ ਤੇ ਹੀ ਨਹਿਰ ਵਿੱਚ ਰੁੜ ਗਏ ਅਤੇ ਇੱਕ ਔਰਤ ਦੀ ਮੌਕੇ ਤੇ ਮੌ ਤ ਹੋ ਗਈ ਅਤੇ ਇੱਕ ਔਰਤ ਦੀ ਸ਼੍ਰੀ ਚਮਕੌਰ ਸਾਹਿਬ ਹਸਪਤਾਲ ਇਲਾਜ ਦੌਰਾਨ ਮੌ ਤ ਹੋ ਗਈ। ਘਟਨਾ ਦੀ ਸੂਚਨਾ ਪ੍ਰਸ਼ਾਸਨ ਨੂੰ ਮਿਲਣ ਤੇ ਪੁਲਿਸ ਪ੍ਰਸ਼ਾਸਨ ਰਾਹਤ ਕਾਰਜ ਵਿੱਚ ਜੁੱਟ ਗਈ। ਘਟਨਾ ਦਾ ਪਤਾ ਚੱਲਦੇ ਪੀੜਤ ਪਰਿਵਾਰਾਂ ਦੇ ਰਿਸ਼ਤੇਦਾਰ ਮੌਕੇ ਤੇ ਪਹੁੰਚ ਗਏ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *