ਹੁਣੇ-ਹੁਣੇ ਆਹ ਸ਼ਹਿਰ ‘ਚ ਵਾਪਰਿਆ ਭਿਆਨਕ ਹਾਦਸਾ

ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਕਸਬਾ ਬਿਆਸ ਵਿਖੇ ਇਕ ਤੋਂ ਬਾਅਦ ਇਕ ਕਰੀਬ 10 ਗੱਡੀਆਂ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਮਿਆਨ ਇਕ ਸੀਮਿੰਟ ਦਾ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈ ਓਵਰ ਤੋਂ ਕਰੀਬ 30 ਤੋਂ 40 ਫੁੱਟ ਹੇਠਾਂ ਜਾ ਡਿੱਗਾ। ਗਨੀਮਤ ਰਹੀ ਕਿ ਇਸ ਦਰਮਿਆਨ ਟਰੱਕ ਚਾਲਕ ਦੇ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਮੁੱਖ ਸੜਕ ਦੇ ਉੱਤੇ ਕਰੀਬ ਨੌਂ ਹੋਰ ਵਾਹਨਾਂ ਦੀ ਅਲੱਗ-ਅਲੱਗ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਿਆਸ ‘ਚ ਕਰੀਬ ਤਿੰਨ ਪੁਆਇੰਟਾਂ ਤੇ ਵੱਖ-ਵੱਖ ਜਗ੍ਹਾ ਹੋਇਆ ਜਿੱਥੇ ਇਕ ਜਗ੍ਹਾ ‘ਤੇ ਦੋ-ਤਿੰਨ ਵਾਹਨ ਮੁੜ ਦੋ-ਤਿੰਨ ਵਾਹਨ ਤੇ ਫਿਰ ਦੋ-ਤਿੰਨ ਵਾਹਨਾਂ ਦੀ ਟੱਕਰ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਹਾਈਵੇ ਪੈਟਰੋਲਿੰਗ ਪੁਲਿਸ ਬਿਆਸ ਇਸ ਦੇ ਨਾਲ ਹੀ

ਥਾਣਾ ਬਿਆਸ ਮੁਖੀ ਐਸਐਚਓ ਸਤਨਾਮ ਸਿੰਘ ਆਪਣੇ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਅਤੇ ਕਰੇਨ ਮੰਗਵਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।। ਇਸ ਦੇ ਨਾਲ ਹੀ ਪੁਲਿਸ ਫੋਰਸ ਤਾਇਨਾਤ ਕਰ ਕੇ ਟਰੈਫਿਕ ਜਾਮ ਨੂੰ ਖੁੱਲ੍ਹਵਾ ਕੇ ਹੌਲੀ ਹੌਲੀ ਵਾਹਨਾ ਨੂੰ ਅੱਗੇ ਭੇਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਭਿਆਨਕ ਸੜਕ ਹਾਦਸੇ ਦਰਮਿਆਨ ਜਿੱਥੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਹੈ ਉੱਥੇ ਹੀ ਇਸ ਵੱਡੇ ਹਾਦਸੇ ਦਾ ਕਾਰਨ ਕਿਤੇ ਨਾ ਕਿਤੇ ਤੇਜ਼ ਰਫਤਾਰ ਹੋਣਾ ਮੰਨਿਆ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *