2 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਇਟਲੀ ਗਿਆ ਬੰਦਾ, ਪਰ ਰੱਬ ਨੂੰ ਕੁਝ ਹੋਰ ਹੀ ਸੀ ਮਨਜ਼ੂਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰੋਜ਼ੀ ਰੋਟੀ ਦੀ ਲਈ ਦੋ ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਜੀਜਾ ਅਜੈ ਕੁਮਾਰ ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਸੁਨਿਹਰੀ ਭਵਿੱਖ ਲਈ ਤਕਰੀਬਨ ਦੋ ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਇਟਲੀ ਗਿਆ ਸੀ।ਬੀਤੇ ਦਿਨ ਉਹ ਆਪਣੇ ਸਾਥੀ ਰਕੇਸ਼ ਕੁਮਾਰ ਦੀ ਗੱਡੀ ਵਿੱਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਤੋਂ ਫਿਊਮੀਚੀਨੋ ਹਵਾਈ ਅੱਡੇ ‘ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਚਲੇ ਗਏ ਜਿੱਥੇ ਗੱਡੀ

ਚਾਲਕ ਨੇ ਹਵਾਈ ਅੱਡੇ ਨੇੜੇ ਪਾਰਕਿੰਗ ਦੇ ਪੈਸੇ ਬਚਾਉਣ ਖਾਤਰ ਗੱਡੀ ਨੋ ਪਾਰਕਿੰਗ ‘ਚ ਲਗਾ ਕੇ ਰਿਸ਼ਤੇਦਾਰ ਦੀ ਫਲਾਈਟ ਦਾ ਇਤਜ਼ਾਰ ਕਰਨ ਲੱਗੇ। ਇਸ ਦੌਰਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਬਾਹਰ ਨਿਕਲਿਆ ਸੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਛੋਟੇ ਬੱਚੇ ਹਨ। ਉਹਨਾਂ ਇਟਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇ ਤੇ ਨੌਜਵਾਨ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *