ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਨਾਭਾ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ
ਨਿਜੀ ਫੈਕਟਰੀ ਤੋਂ ਕੰਮ ਕਰਨ ਉਪਰੰਤ ਮੋਟਰਸਾਈਕਲ ‘ਤੇ ਘਰ ਵਾਪਸ ਪਰਤ ਰਹੇ ਸਨ।ਦੇਰ ਰਾਤ ਨਾਭਾ ਸਤਸੰਗ ਰੋਡ ‘ਤੇ ਸੜਕ ਹਾਦਸੇ ਵਿੱਚ ਮੋਟਰਸਾਈਕਲ ‘ਤੇ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਰਾਤ ਨੂੰ ਫੈਕਟਰੀ ਵਿੱਚੋਂ ਕੰਮ ਕਰਕੇ ਵਾਪਸ ਆਪਣੇ ਘਰ ਪਰਤ ਰਹੇ ਸਨ ਤਾਂ ਘਰ ਤੋਂ ਸਿਰਫ ਅੱਧਾ ਕਿਲੋਮੀਟਰ ਦੂਰੀ ‘ਤੇ ਇਹ ਹਾਦਸਾ ਵਾਪਰਿਆ। ਮ੍ਰਿਤਕ ਸੰਜੇ ਕੁਮਾਰ ਜਿਸ ਦੀ ਉਮਰ 25 ਸਾਲ ਸੀ
ਜੋ ਕਿ ਨਾਭਾ ਬਲਾਕ ਦੇ ਪਿੰਡ ਰੋਹਟੀ ਛੰਨਾ ਦਾ ਰਹਿਣ ਵਾਲਾ ਸੀ, ਉਸ ਦੇ ਵਿਆਹ ਨੂੰ ਅਜੇ ਕਰੀਬ 20 ਹੀ ਦਿਨ ਹੋਏ ਸਨ।ਦੂਸਰੇ ਨੌਜਵਾਨ ਦਾ ਨਾਮ ਨਰਿੰਦਰ ਸਿੰਘ 23 ਸਾਲ ਸੀ ਜੋ ਕਿ ਨਾਭਾ ਬਲਾਕ ਦੇ ਪਿੰਡ ਰੋਹਟਾ ਦਾ ਰਹਿਣ ਵਾਲਾ ਸੀ। ਅਲੱਗ-ਅਲੱਗ ਦੋ ਪਰਿਵਾਰਿਕ ਮੈਂਬਰਾਂ ਦੇ ਦੋ ਚਿਰਾਗ ਬੁਝਣ ਦੇ ਨਾਲ ਘਰ ਵਿੱਚ ਸਥਰ ਵਿਛ ਗਏ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਣਪਛਾਤੇ ਵਹੀਕਲ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ