ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਫ਼ਤਿਹਗੜ੍ਹ ਸਾਹਿਬ ਵਿਚ ਇਕ ਮਾਸੂਮ ਬੱਚੇ ਦੀ ਚਾਕਲੇਟ ਖਾਣ ਨਾਲ ਮੌਤ ਹੋ ਗਈ। ਮਾਮਲਾ ਪਿੰਡ ਖੇੜੀ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ 3 ਸਾਲ ਦੇ ਮਾਸੂਮ ਬੱਚੇ ਨੂੰ ਚਾਕਲੇਟ ਖਾਣ ਲਈ ਦਿੱਤੀ ਗਈ ਤਾਂ ਉਸ ਤੋਂ ਬਾਅਦ ਉਸ ਨੂੰ ਸਾਹ ਲੈਣ ਵਿਚ ਦਿੱਕਤ ਹੋਣ ਲੱਗੀ, ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ।ਸਾਹ ਲੈਣ ‘ਚ ਹੋ ਰਹੀ ਸੀ ਤਕਲੀਫ ਮ੍ਰਿਤਕ ਬੱਚੇ ਦਾ ਨਾਂ ਫਤਿਹ ਸਿੰਘ ਦੱਸਿਆ ਜਾ ਰਿਹਾ ਹੈ। ਦਾਦਾ ਸੋਹਣ ਸਿੰਘ ਨੇ
ਦੱਸਿਆ ਕਿ ਤਿੰਨ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਪੋਤਰੇ ਫਤਿਹ ਸਿੰਘ ਨੂੰ ਇਕ ਚਾਕਲੇਟ ਖਾਣ ਲਈ ਦਿੱਤੀ ਸੀ, ਜਿਸ ਤੋਂ ਬਾਅਦ ਉਸ ਦੇ ਚਿਹਰੇ ‘ਤੇ ਦਾਗ-ਧੱਬੇ ਪੈ ਗਏ ਸਨ ਤੇ ਉਸ ਨੂੰ ਸਾਹ ਲੈਣ ‘ਚ ਮੁਸ਼ਕਲ ਹੋਣ ਲੱਗੀ।ਇਲਾਜ ਦੌਰਾਨ ਹੋਈ ਮੌਤ ਬੱਚੇ ਨੂੰ ਤਕਲੀਫ ਵਿਚ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਬੱਸੀ ਪਠਾਣਾਂ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਰੈਫਰ ਕੀਤਾ, ਜਿਥੇ ਅੱਜ ਸਵੇਰੇ ਬੱਚੇ ਦੀ ਮੌਤ ਹੋ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ