ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ
ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਸੰਗਰੂਰ ਤੋਂ ਇਸ ਸਮੇਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ। ਜਿਸ ਕਾਰਨ 40 ਦੇ ਕਰੀਬ ਬੱਚੇ ਇਹ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਤੋਂ ਬਾਅਦ ਸੰਗਰੂਰ ਦੇ ਐਸਡੀਐਮ ‘ਤੇ ਵਿਧਾਇਕ ਨਰੇਂਦਰ ਕੌਰ ਭਾਰਜ ਸਕੂਲ ਪਹੁੰਚੇ ਹਨ। ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ ਅਤੇ ਰੋ ਰਹੇ ਹਨ। ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਸਕੂਲ ਦੇ ਅੰਦਰ ਹੀ ਹੋਸਟਲ ਬਣਾਇਆ ਗਿਆ ਹੈ।ਬੱਚੇ ਇੱਥੇ ਰਹਿੰਦੇ ਹਨ ਅਤੇ ਪੜ੍ਹਦੇ ਹਨ। ਫਿਲਹਾਲ ਅਗਰੇਲੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ
ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ