ਹੁਣੇ ਹੁਣੇ ਅੰਮ੍ਰਿਤਸਰ ਤੋਂ ਖਬਰ ਆ ਰਹੀ ਹੈ ਕਿ ਨਾਲ ਲੱਗਦੇ ਰਾਮਪੁਰਾ ਪਿੰਡ ਤੋਂ 7 ਸਾਲਾਂ ਦੀ ਮਾਸੂਮ ਬੱਚੀ Kidnap ਹੋ ਗਈ ਹੈ ,ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ, ਅਗਵਾ ਹੋਈ ਬੱਚੀ ਜਦੋਂ ਦੇਰ ਰਾਤ ਤੱਕ ਘਰ ਨਾ ਪਹੁੰਚੀ ਤਾਂ, ਹਾਹਾਂਕਾਰ ਮਚ ਗਈ, ਪੁਲਿਸ ਨੇ ਸਵੇਰੇ ਤੋਂ ਹੀ ਪੂਰੇ ਪਿੰਡ ਨੂੰ ਸੀਲ ਕਰਕੇ ਰੱਖਿਆ ਹੈ,ਬਾਕੀ ਰਹਿੰਦੀ ਜਾਣਕਾਰੀ ਤੁਸੀਂ ਇਸ ਵੀਡੀਓ ਵਿੱਚ ਥੱਲੇ ਜਾ ਕੇ ਦੇਖ ਸਕਦੇ ਹੋ,ਦੋਸਤੋ ਇਸ ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਅਸੀਂ ਸ਼ੋਸ਼ਲ ਮੀਡੀਆ ਤੇ ਵਾਇਰਲ ਖਬਰਾਂ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਦੇ ਹਾਂ,ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖਬਰਾਂ ਅਤੇ ਜਾਣਕਾਰੀ ਇਕੱਤਰ ਕਰਕੇ ਲੈ ਕੇ ਆਉਂਦੇ ਰਹਿੰਦੇ ਹਾਂ, ਸਾਨੂੰ ਪੂਰੀ ਉਮੀਦ ਹੈ ਕਿ ਤੁਹਾਨੂੰ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਸਪੱਸ਼ਟ ਸਮਝ ਆ ਜਾਂਦੀ ਹੈ
ਇਸ ਤਰਾਂ ਦੀਆਂ ਵਾਇਰਲ ਖਬਰਾਂ ਅਤੇ ਜਾਣਕਾਰੀ ਲਈ ਤੁਸੀਂ ਸਾਨੂੰ ਸਾਡੇ ਫੇਸਬੁਕ ਪੇਜ ਤੇ ਵੀ ਲਾਈਕ ਕਰੋ ਸਕਦੇ ਹੋ ਅਤੇ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦੇ ਹੋ, ਉਮੀਦ ਕਰਦੇ ਹਾਂ ਕਿ ਇਸ ਜਾਣਕਾਰੀ ਨੂੰ ਤੁਸੀਂ ਪੂਰੀ ਤਰ੍ਹਾਂ ਦੇਖ ਲਿਆ ਹੋਵੇਗਾ ਅਤੇ ਸ਼ੇਅਰ ਕਰ ਦਿੱਤਾ ਹੋਵੇਗਾ ,ਇਸ ਤਰਾਂ ਦੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ ਅਤੇ ਟੈਲੀਗਰਾਮ ਤੇ ਵੀ ਦੇਖ ਸਕਦੇ ਹੋ