14 ਸਾਲ ਬਾਦ ਘਰ ਹੋਇਆ ਬੱਚਾ ਹਸਪਤਾਲ ਚੋਂ ਹੀ ਹੋਇਆ ਸੀ ਚੋਰੀ ਤੇ ਅੱਜ ਫਿਰ ਆਈ ਖੁਸ਼ੀ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਅੰਮ੍ਰਿਤਸਰ ਤੋਂ ਚੋਰੀ ਹੋਇਆ ਬੱਚਾ, ਲੁਧਿਆਣਾ ਤੋਂ ਸਹੀ ਸਲਾਮਤ ਮਿਲਿਆ ਹੈ।

ਇੱਕ ਔਰਤ ਤੇ ਉਸਦੇ ਸਾਥੀ ਨੂੰ ਕਾਬੂ ਕੀਤਾ ਗਿਆ ਹੈ। ਸਿਵਲ ਵਰਦੀ ‘ਚ ਆਏ ਪੁਲਿਸ ਕਰਮੀਆਂ ਨੇ ਇਨ੍ਹਾਂ ਦੋਹਾਂ ਨੂੰ ਫੜਿਆ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਤੋਂ ਨਵਜਾਤ ਬੱਚਾ ਚੋਰੀ ਹੋਇਆ ਸੀ। ਜਿਸ ਨੂੰ ਲੱਭਣ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਟੀਮ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਬੱਚਾ ਚੋਰੀ ਕਰਨ ਵਾਲੀ ਔਰਤ ਬੱਬੂ ਨੂੰ ਕਾਬੂ ਕਰਨਾ ਬਾਕੀ ਸੀ। ਪੁਲਿਸ ਉਸ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਸੀ।

ਪਰ ਹੁਣ ਔਰਤ ਨੂੰ ਬਚੇ ਸਮੇਤ ਸਹੀ ਸਲਾਮਤ ਕਾਬੂ ਕਰ ਲਿਆ ਗਿਆ ਹੈ ਹਾਲਾਂਕਿ ਔਰਤ ਨੇ ਅਜਿਹਾ ਕਿਉ ਕੀਤਾ ਇਸ ਬਾਰੇ ਅਜੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ ਪੁਲਿਸ ਵਲੋਂ ਕਿਹਾ ਗਿਆ ਹੈ ਕਿ ਉਹ ਔਰਤ ਕੋਲੋਂ ਇਸ ਬਾਰੇ ਚ ਪੁੱਛਗਿੱਛ ਕਰਨਗੇ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *