ਯੂਨੀਵਰਸਿਟੀ ਚ ਪੜ੍ਹਦੀ ਕੁੜੀ ਹੋਗੀ ਸਿੱਧੀ ਸਾਡੇ ਨਾਲ ਹੋ ਰਿਹਾ ਧੱਕਾ..

ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਨੌਜਵਾਨ ਮੁੰਡੇ ਕੁੜੀਆਂ ਨੇ ਯੂਨੀਵਰਸਿਟੀ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਨਾਰੇ ਲਗਾਉਣੇ ਸ਼ੁਰੂ ਕਰ ਦਿੱਤੇ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੁੜੀ ਦੱਸਦੀ ਹੈ ਕਿ ਉਹਨਾਂ ਦੇ ਪੇਪਰ ਹੁੰਦੇ ਹਨ ਅਤੇ ਇਕ ਕਲਾਸ ਦੇ ਸਾਰੇ ਬੱਚਿਆਂ ਨੂੰ ਪੇਪਰਾਂ ਦੇ ਵਿੱਚੋਂ ਫੇਲ ਕਰ ਦਿੱਤਾ ਜਾਂਦਾ ਹੈ। ਅਤੇ ਇਹ ਕਹਿ ਦਿੱਤਾ ਜਾਂਦਾ ਹੈ ਕਿ ਤੁਹਾਡੀ ਸਪਲੀ ਆਈ ਹੈ ਤੁਹਾਨੂੰ ਰੀਪੇਅਰ ਭਰਨੀ ਪਵੇਗੀ ਜਾਂ ਰੀਚੈਕ ਭਰਨੀ ਪਵੇਗੀ

ਕੁੜੀ ਨੇ ਇਲਜ਼ਾਮ ਲਗਾਏ ਹਨ ਕਿ ਕਲਾਸ ਦੇ ਵਿੱਚ ਸਾਰੇ ਬੱਚੇ ਹੀ ਪੜ੍ਨ ਵਾਲੇ ਹਨ ਅਤੇ ਸਾਰੀ ਕਲਾਸ ਹੀ ਕਿਵੇਂ ਫੇਲ ਹੋ ਸਕਦੀ ਹੈ ਕੁੜੀ ਨੇ ਯੂਨੀਵਰਸਿਟੀ ਦੇ ਸਿਸਟਮ ਉੱਤੇ ਇਲਜ਼ਾਮ ਲਗਾਏ ਹਨ ਕਿ ਇਹ ਸਿਰਫ ਪੈਸੇ ਕਮਾ ਰਹੇ ਹਨ ਹੋਰ ਕੁਝ ਨਹੀਂ ਕਰ ਰਹੇ ਅਤੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ ਕੁੜੀ ਨੇ ਕਿਹਾ ਕਿ ਇਸੇ ਸਿਸਟਮ ਤੋਂ ਤੰਗ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ ਜਾ ਰਹੇ ਹਨ। ਅਤੇ ਅਸੀਂ ਮਿਡਲ ਕਲਾਸ ਲੋਕ ਹਾਂ ਅਸੀਂ ਇੱਥੇ ਪੜ੍ਨ ਦੇ ਲਈ ਆਉਣੇ ਹਾਂ ਪਰ ਜੇਕਰ ਤੁਸੀਂ ਬੇਵਜ੍ਹਾ ਹੀ ਸਾਨੂੰ ਫੇਲ ਕਰੀ ਜਾਉਗੇ

ਅਤੇ ਫੀਸਾਂ ਲਈ ਜਾਓਗੇ ਇਸ ਨਾਲ ਦੇਸ਼ ਦਾ ਕੁਝ ਨਹੀਂ ਸੁਧਰੇਗਾ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *