ਨਿੱਕਾ ਜਿਹਾ ਬੱਚਾ ਹੋਇਆ ਅਨਾਥ…ਮੌਕੇ ਦਾ ਮੰਜਰ ਇੰਨਾ ਦਰਦਨਾਕ…ਦੇਖ ਕੰਬੇ ਰੂਹ

ਸੜਕ ਹਾ ਦਸੇ ਵਿਸ਼ਵ ਭਰ ਵਿੱਚ ਇੱਕ ਮਹੱਤਵਪੂਰਨ ਸਮੱਸਿਆ ਹਨ ਕਈ ਕਾਰਕ ਸੜਕ ਹਾ ਦਸਿਆਂ ਵਿੱਚ ਯੋਗਦਾਨ ਪਾਉਂਦੇ ਹਨ ਜਿੰਨ੍ਹਾਂ ਵਿੱਚ ਲਾਪਰਵਾਹੀ ਨਾਲ ਗੱਡੀ ਚਲਾਉਣਾ ਤੇਜ਼ ਰਫਤਾਰ ਸ਼ਰਾਬ ਪੀਕੇ ਗੱਡੀ ਚਲਾਉਣਾ ਧਿਆਨ ਭਟਕਾਉਣਾ ਸੜਕਾਂ ਦੀਆਂ ਮਾੜੀਆਂ ਹਾਲਤਾਂ ਅਤੇ ਨਾਕਾਫੀ ਬੁਨਿਆਦੀ ਢਾਂਚੇ ਸ਼ਾਮਲ ਹਨ ਇਹ ਕਾਰਕ ਹਾ ਦਸਿਆਂ ਦੀ ਸੰਭਾਵਨਾ ਵਿੱਚ ਵਾਧਾ ਕਰਦੇ ਹਨ ਅਤੇ ਤੀਬਰ ਸੱਟਾਂ ਜਾਂ ਮੌ ਤਾਂ ਦਾ ਕਾਰਨ ਬਣ ਸਕਦੇ ਹਨ

ਹੁਣ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਜੰਡਿਆਲਾ ਗੁਰੂ ਨੇੜੇ ਪਿੰਡ ਚੌਹਾਨਾਂ ਵਿਖੇ ਅੰਮ੍ਰਿਤਸਰ ਦਿੱਲ੍ਹੀ ਮੁੱਖ ਮਾਰਗ ‘ਤੇ ਤੜਕਸਾਰ ਇਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਸੜਕ ਹਾਦਸੇ ਵਿੱਚ ਇੱਕ ਤੇਜ ਰਫ਼ਤਾਰ ਬੱਸ ਦੀ ਲਪੇਟ ਵਿੱਚ ਆ ਕੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਘਟਨਾ ਸਵੇਰੇ ਕਰੀਬ ਸਾਢੇ 4 ਵਜੇ ਦੀ ਦੱਸੀ ਜਾ ਰਾਹੀਂ ਹੈ, ਜਿੱਥੇ 7 ਵਜੇ ਤੱਕ ਵੀ ਪੁਲਿਸ ਨਾ ਪੁੱਜਣ ‘ਤੇ ਲੋਕਾਂ ਵਲੋਂ

ਦਿੱਲੀ ਅੰਮ੍ਰਿਤਸਰ ਮੁੱਖ ਮਾਰਗ ‘ਤੇ ਜਾਮ ਲਗਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਦਸਾ ਵਾਪਰਨ ‘ਤੇ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਕਰੀਬ ਚਾਰ ਘੰਟੇ ਤੱਕ ਘਟਨਾ ਸਥਾਨ ‘ਤੇ ਪੁਲਿਸ ਨਹੀਂ ਪੁੱਜੀ। ਲੋਕਾਂ ਨੇ ਰੋਸ ਵਿੱਚ ਆ ਕੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਨਾਅਰੇਬਾਜੀ ਕੀਤੀ। ਗੁਸਾਏ ਲੋਕਾਂ ਨੇ ਇਕੱਠੇ ਹੋ ਕੇ ਅੰਮ੍ਰਿਤਸਰ ਦਿੱਲੀ ਮੁੱਖ ਮਾਰਗ ਜਾਮ ਕਰ ਦਿੱਤਾ। ਜਿਸ ਕਰਕੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ