ਬਾਬਾ ਮੁਰਾਦ ਸ਼ਾਹ ਮੱਥਾ ਟੇਕਣ ਗਿਆ ਜਵਾਨ ਮੁੰਡਾ ਹੋਇਆ ਗਾਇਬ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਹੁਣ ਇਸ ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਧਾਰਮਿਕ ਅਸਥਾਨ ਉੱਤੇ ਮੱਥਾ ਟੇਕਣ ਗਿਆ ਨੌਜਵਾਨ ਗਾਇਬ ਹੋ ਗਿਆ ਅਤੇ

ਹੁਣ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਪਰਿਵਾਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਜਦ ਪਰਿਵਾਰ ਵਾਲਿਆਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਦਾ ਕੋਈ ਯਾਰ ਦੋਸਤ ਉਸਨੂੰ ਧਾਰਮਿਕ ਅਸਥਾਨ ਉੱਤੇ ਮੱਥਾ ਟੇਕਣ ਦੇ ਲਈ ਨਾਲ ਲੈ ਗਿਆ ਅਤੇ ਤਿੰਨ ਦਿਨਾਂ ਬਾਅਦ ਅਸੀਂ ਉਸ ਦੋਸਤ ਦੇ ਘਰ ਜਾ ਕੇ ਆਪਣੇ ਬੱਚੇ ਬਾਰੇ ਪੁੱਛਿਆ ਤਾਂ ਉਸਨੇ ਦੱਸਿਆ ਕਿ

ਉਹ ਉਸ ਨੂੰ ਪਿੰਡ ਹੀ ਛੱਡ ਗਿਆ ਸੀ ਪਰ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹਨਾਂ ਦਾ ਬੱਚਾ ਪਿਛਲੇ ਤਿੰਨ ਦਿਨਾਂ ਤੋਂ ਘਰ ਨਹੀਂ ਆਇਆ ਹੈ ਅਤੇ ਹੁਣ ਪਰਿਵਾਰਿਕ ਮੈਂਬਰਾਂ ਵੱਲੋਂ ਸੜਕ ਉੱਤੇ ਧਰਨਾ ਲਗਾਇਆ ਦਿੱਤਾ ਗਿਆ ਹੈ ਕਿਉਂਕਿ ਪੁਲਿਸ ਵੱਲੋਂ ਉਹਨਾਂ ਦੇ ਬੱਚੇ ਨੂੰ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਮਾਪਿਆਂ ਦੇ ਵੱਲੋਂ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ। ਤੁਸੀਂ ਵੀ ਇੱਕ ਵਾਰੀ ਇਹ ਵੀਡੀਓ ਜਰੂਰ ਦੇਖੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *