ਲਾਪਤਾ ਹੋਏ 3 ਭਰਾਵਾਂ ‘ਚੋਂ 2 ਦੀਆਂ ਮਿਲੀਆਂ ਲਾ/ਸ਼ਾਂ, 1 ਦੀ ਭਾਲ ਜਾਰੀ, ਵਿਆਹ ਦੀ ਸ਼ਾਪਿੰਗ ਲਈ ਗਏ ਸਨ ਤਿੰਨੋ ਭਰਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨੀਂ ਫਿਰੋਜ਼ਪੁਰ ਵਿੱਚ ਵਿਆਹ ਦੀ ਖਰੀਦਦਾਰੀ ਕਰਨ ਆ ਰਹੇ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਤਿੰਨ ਨੌਜਵਾਨ ਲਾਪਤਾ ਹੋਏ ਸਨ। ਜਿਨ੍ਹਾਂ ਨੂੰ ਲੱਭਣ ਲਈ ਲਗਾਤਾਰ ਪੁਲਿਸ ਪ੍ਰਸਾਸਨ ਅਤੇ ਗੋਤਾਖੋਰਾ ਵੱਲੋਂ ਭਾਲ ਕੀਤੀ ਜਾ ਰਹੀ ਸੀ। ਜਿਨ੍ਹਾਂ ਲਾਸਾਂ ਅੱਜ ਦੇਰ ਸ਼ਾਮ ਫਿਰੋਜ਼ਪੁਰ ਦੇ ਨਜਦੀਕ ਲੰਗਦੀ ਰਾਜਸਥਾਨ ਫੀਡਰ ਵਿਚੋਂ ਮਿਲੀਆਂ ਹਨ।ਦੱਸ ਦਈਏ ਕਿ ਇਹ ਤਿੰਨ ਨੌਜਵਾਨ ਅਰਸ਼ਦੀਪ ਸਿੰਘ, ਅਨਮੋਲ ਅਤੇ ਅਕਾਸ਼ ਜੋ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਸਨ। ਜੋ ਬੀਤੇ ਦਿਨੀਂ ਵਿਆਹ ਲਈ ਖਰੀਦਦਾਰੀ ਕਰਨ ਲਈ ਮੋਟਰਸਾਈਕਲ

ਸਵਾਰ ਹੋ ਫਿਰੋਜ਼ਪੁਰ ਆ ਰਹੇ ਸਨ। ਕਿ ਰਾਸਤੇ ਵਿੱਚ ਇਹ ਤਿੰਨੋਂ ਨੌਜਵਾਨ ਲਾਪਤਾ ਹੋ ਗਏ ਸਨ। ਜੋ ਖੁਦ ਤਾਂ ਨਹੀਂ ਮਿਲੇ ਸਨ। ਪਰ ਉਨ੍ਹਾਂ ਦਾ ਮੋਟਰਸਾਈਕਲ ਨਹਿਰ ਕਿਨਾਰੇ ਤੋਂ ਮਿਲਿਆ ਸੀ। ਜਿਸਤੇ ਫੇਟ ਵੱਜੀ ਹੋਈ ਸੀ। ਅਤੇ ਇਸ ਸੁਰਾਗ ਨੂੰ ਲੈਕੇ ਪੁਲਿਸ ਪ੍ਰਸਾਸਨ ਗੋਤਾਖੋਰਾ ਦੀ ਮਦਦ ਨਾਲ ਲਗਾਤਾਰ ਭਾਲ ਕਰ ਰਿਹਾ ਸੀ। ਅਤੇ ਅੱਜ ਦੇਰ ਸ਼ਾਮ ਪੁਲਿਸ ਨੂੰ ਰਾਜਸਥਾਨ ਫੀਡਰ ਨਹਿਰ ਵਿਚੋਂ ਇਹਨਾਂ ਤਿੰਨ ਨੌਜਵਾਨਾਂ ਚੋਂ ਦੋ ਨੌਜਵਾਨ ਅਰਸ਼ਦੀਪ ਅਤੇ ਅਨਮੋਲ ਦੀਆਂ ਲਾਸ਼ਾਂ ਮਿਲ ਗਈਆ ਹਨ। ਜਦਕਿ ਅਕਾਸ਼ ਬਾਰੇ ਹਾਲੇ ਕੁੱਝ ਪਤਾ ਨਹੀ ਲੱਗ ਸਕਿਆ ਜਿਸਦੀ ਭਾਲ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *