ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਨੌਂ ਹੋਰਾਂ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਅੱਜ ਡਿਬਰੂਗੜ੍ਹ ਪਹੁੰਚੀ ਹੈ ।ਇਸ ਟੀਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਸ਼ਾਮਲ ਹਨ।ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.)
ਪੰਜਾਬ ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਨਜ਼ਰਬੰਦ ਕੀਤੇ ਗਏ ਅਤੇ ਕੇਂਦਰੀ ਜੇਲ ਡਿਬਰੂਗੜ੍ਹ, ਆਸਾਮ ‘ਚ ਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤਾਂ ਲਈ ਲਿਆ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ
ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ