ਕੋਈ ਏਦਾਂ ਵੀ ਕਰ ਸਕਦਾ ਐ ,ਵੀਡੀਓ ਦੇਖ ਉੱਡ ਜਾਣਗੇ ਹੋਸ਼, ਸੋਨਾ ਤਸਕਰਾਂ ਨੇ ਤਸਕਰੀ ਦੇ ਕਿਹੜੇ-ਕਿਹੜੇ ਲੱਭੇ ਹੱਥਕੰਢੇ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਕਸਟਮ ਵਿਭਾਗ ਨੇ ਦੋ ਦਿਨਾਂ ਦੇ ਅੰਦਰ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮਲੇਸ਼ੀਆ ਦੇ ਨਾਗਰਿਕ ਸਮੇਤ ਤਿੰਨ ਯਾਤਰੀਆਂ ਤੋਂ ਇਕ ਕਿਲੋਗ੍ਰਾਮ ਤੋਂ ਵੱਧ ਸੋਨਾ ਜ਼ਬਤ ਕੀਤਾ ਹੈ । ਅਧਿਕਾਰੀਆਂ ਮੁਤਾਬਿਕ ਤਿੰਨਾਂ ਯਾਤਰੀਆਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਫੜਿਆ ਗਿਆ । ਇਕ ਸੀਨੀਅਰ ਕਸਟਮ ਅਧਿਕਾਰੀ ਨੇ ਦੱਸਿਆ ਕਿ ਕੁਆਲਾਲੰਪੁਰ ਤੋਂ ਆ ਰਹੀ ਇਕ ਭਾਰਤੀ ਮੂਲ ਦੀ ਮਹਿਲਾ ਯਾਤਰੀ ਜਿਸ ਨੇ 17.9 ਲੱਖ ਰੁਪਏ ਮੁੱਲ ਦਾ 300.95 ਗ੍ਰਾਮ ਸੋਨਾ ਆਪਣੇ ਬਲਾਊਜ਼ ਦੇ ਅੰਦਰ ਪੇਸਟ ਦੇ ਰੂਪ ਵਿਚ ਰੱਖਿਆ ਸੀ, ਨੂੰ ਫੜ ਲਿਆ ਗਿਆ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *