ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਇਸਤੀਫਾ ਦੇ ਦਿੱਤਾ।ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਪਾਰਟੀ ਦੇ ਦੋਸ਼ ਲਗਾਉਂਦਿਆਂ ਲਗਾਇਆ ਤੇ ਅਕਾਲੀ ਦਲ ਵਿੱਚ ਜਾਣ ਸਭ ਤੋਂ ਉਹਨਾਂ ਦੀ ਸਭ ਤੋਂ ਵੱਡੀ ਗਲਤੀ ਦੱਸਿਆ ਤੇ ਬਠਿੰਡਾ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀ ਤੇ
ਮਹਿੰਦਰ ਸਿੱਧੂ ਨੇ ਕਿਹਾ ਕਿ ਉਹਨਾਂ ਨੂੰ ਕੋਈ ਕਾਰਨ ਦੱਸ ਨੋਟਸ ਨਹੀਂ ਮਿਲਿਆ ਤੇ ਅਕਾਲੀ ਦਲ ਵਿੱਚ ਡਿਕਟਸ਼ਿਪ ਚੱਲ ਰਹੀ ਹੈ। ਦੱਸ ਦਈਏ ਉਹਨਾਂ ਨੇ ਕਦੇ ਪਾਰਟੀ ਖਿਲਾਫ ਗੱਲ ਨਹੀਂ ਕੀਤੀ ਉਹਨਾਂ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਦਾ ਪੱਖ ਨਹੀਂ ਸੁਣਿਆ ਤੇ ਉਹਨਾਂ ਦੀ ਕਿਸੇ ਗੱਲ ਉਹਨਾਂ ਦੀ ਕਿਸੇ ਨੇ ਗੱਲ ਨਹੀਂ ਹੋਈ।ਉਹਨਾਂ ਕਿਹਾ ਕਿ ਅੱਜ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾ ਉਹਨਾਂ ਨੂੰ ਜਰੂਰ ਬੁਲਾਉਂਦੇ ।ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਉਹ ਆਪਣੇ ਲੋਕਾਂ ਨਾਲ ਸਲਾਹ ਕਰਨ ਤੋਂ ਬਾਅਦ ਹੀ ਅਗਲੇ ਕਦਮ ਦਾ ਐਲਾਨ ਕਰਨਗੇ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।