ਬਾਦਲ ਦਾ ਪੋਤਾ ਹੱਸਣ ਲੱਗਿਆ ਲੋਕ ਬਣਾ ਰਹੇ ਨੇ ਮਜਾਕ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਇੱਥੇ ਪਾਰਟੀ ਦਫਤਰ ਲਿਆਂਦੀ ਗਈ ਜਦੋਂ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਅਤੇ ਸਿਆਸੀ ਆਗੂ ਇਕੱਠੇ ਹੋਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਚੰਡੀਗੜ੍ਹ ਪੁੱਜੇ ਅਤੇ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਅਕਾਲੀ ਦਲ ਦੇ ਦਫ਼ਤਰ ਗਏ। ਹੁਣ ਬਾਦਲ ਦੇ ਪੋਤੇ ਦੀ ਇਕ ਫੋਟੋ ਬਹੁਤ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਉਹ ਹੱਸਦਾ ਨਜ਼ਰ ਆ ਰਿਹਾ ਹੈ , ਬਹੁਤ ਸਾਰੇ ਪੇਜਾਂ ਦੇ ਵਲੋਂ ਟ੍ਰੋਲ ਵੀ ਕੀਤਾ ਜਾ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ

ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published. Required fields are marked *