ਪਿਸਤੌਲ ਦੀ ਨੋਕ ਤੇ ਰਸਤੇ ’ਚੋਂ ਬਰਾਤੀ ਨੂੰ ਕੀਤਾ ਅਗਵਾ,ਮੰਗੀ 8 ਲੱਖ ਦੀ ਫਿਰੌਤੀ! ਵਿਆਹ ’ਚ ਪੈ ਗਈਆਂ ਭਾਜੜਾਂ

ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੁਝ ਅਣਪਛਾਤੇ ਨੌਜਵਾਨਾਂ ਨੇ ਇਸ ਵਿਅਕਤੀ ਦੀ ਬੁਰੀ ਤਰਾਂ ਕੁੱਟਮਾਰ ਕੀਤੀ ਅਤੇ ਇਸਦਾ ਪਰਸ ਵੀ ਖੋਹ ਲਿਆ ਇਸ ਵਿਅਕਤੀ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿੱਚ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਕੁਝ ਦੂਰੀ ਤੇ ਬਰਾਤ ਗਿਆ ਹੋਇਆ ਸੀ ਅਤੇ ਜਦ ਉਹ ਵਿਆਹ ਤੋਂ ਵਾਪਸ ਆ ਰਹੇ ਸੀ ਤਾਂ

ਕੁਝ ਅਣਪਛਾਤੇ ਲੋਕਾਂ ਨੇ ਉਸ ਨੂੰ ਹੱਥ ਦਿੱਤਾ ਤੇ ਗੱਡੀ ਰੋਕਣ ਦੇ ਲਈ ਕਿਹਾ ਪਰ ਅਸੀਂ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਇਨੇ ਨੂੰ ਉਹਨਾਂ ਨੇ ਗੱਡੀ ਮੂਹਰੇ ਰੇੜਾ ਲਾ ਦਿੱਤਾ। ਅਤੇ ਅਚਾਨਕ ਉਹਨਾਂ ਨੇ ਮੇਰੇ ਗਲਮੇ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਦਰਅਸਲ ਇਹ ਬੰਦੇ ਮੇਰੀ ਪਹਿਚਾਣ ਵਾਲੇ ਹੀ ਸੀ ਉਹਨਾਂ ਨੇ ਮੇਰੀ ਅਤੇ ਮੇਰੇ ਪਰਿਵਾਰ ਦੀ ਕੁੱਟਮਾਰ ਕੀਤੀ ਉਹਨਾਂ ਨੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਅਤੇ ਫਿਰ ਉਹ ਮੈਨੂੰ ਕਿਸੇ ਅਣਪਛਾਤੀ ਥਾਂ ਉੱਤੇ ਲੈ ਗਏ ਅਤੇ

ਪਿਸਟਲ ਦੀ ਨੋਕ ਉੱਤੇ ਮੇਰਾ ਪਰਸ ਖੋ ਲਿਆ ਅਤੇ ਮੇਰਾ ਏਟੀਐਮ ਕਾਰਡ ਵੀ ਕੱਢ ਲਿਆ ਵਿਅਕਤੀ ਦੇ ਵੱਲੋਂ ਹੁਣ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ ਤੁਸੀਂ ਵੀ ਇੱਕ ਵਾਰ ਇਹ ਵੀਡੀਓ ਜਰੂਰ ਦੇਖੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ,ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *