ਅਜਨਾਲਾ ਦੇ ਪਿੰਡ ਜੱਸਲ ਦੀ ਰਹਿਣ ਵਾਲੀ ਨਵ ਵਿਆਹੁਤਾ ਨਵਦੀਪ ਕੌਰ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ‘ਤੇ ਮ੍ਰਿਤਕਾ ਦੇ ਭਰਾ ਦਾ ਇਲਜ਼ਾਮ ਹੈ ਕਿ ਉਸ ਦੀ ਭੈਣ ਦਾ ਵਿਆਹ ਕਰੀਬ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਜਿਸ ਤੋਂ ਕੁਝ ਸਮਾਂ ਬਾਅਦ ਹੀ ਉਸ ਦੇ ਸਹੁਰਾ ਪਰਿਵਾਰ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਸਹੁਰਿਆਂ ਤੋਂ ਫੋਨ ਆਉਣ ਤੋਂ ਬਾਅਦ ਹੀ ਉਸ ਦੀ ਮੌਤ ਦੀ ਜਾਣਕਾਰੀ ਮਿਲੀ ਤੇ ਜਦੋਂ ਉਹ ਸਾਰੇ ਕੁੜੀ ਦੇ ਸਹੁਰੇ ਘਰ ਗਏ ਤਾਂ ਸਾਰਾ ਪਰਿਵਾਰ ਉਥੋਂ ਫਰਾਰ ਸਨ। ਮ੍ਰਿਤਕਾ ਦੇ ਭਰਾ ਦਾ ਇਲਜ਼ਾਮ ਹੈ ਕਿ ਲੜਕੀ ਨੂੰ ਉਸ ਦੇ ਸਹੁਰਾ ਪਰਿਵਾਰ ਵਲੋਂ ਮਾਰਿਆ ਗਿਆ ਹੈ, ਕਿਉਂਕਿ ਉਸ ਦੇ ਸਿਰ ਅਤੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਜਿਸ ‘ਚ ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਤੋਂ ਜਾਂਚ ਅਧਿਕਾਰੀ ਏ.ਐਸ.ਆਈ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪਰਿਵਾਰ ਦੇ ਬਿਆਨਾਂ ‘ਤੇ ਮੁਲਜ਼ਮਾਂ ‘ਤੇ ਪਰਚਾ ਦਰਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ,ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ