ਭਾਰਤੀ ਨੇ ਜਿੱਤਿਆ ਮਾਸਟਰ ਸ਼ੈਫ ਸਿੰਗਾਪੁਰ ਦਾ ਚੌਥਾ ਐਡੀਸ਼ਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਾਰਤੀ ਮੂਲ ਦੇ ਸਿੰਗਾਪੁਰ ਦੇ ਨਾਗਰਿਕ ਇੰਦਰਪਾਲ ਸਿੰਘ ਨੂੰ ‘ਮਾਸਟਰ ਸ਼ੈੱਫ ਸਿੰਗਾਪੁਰ’ ਦੇ ਚੌਥੇ ਐਡੀਸ਼ਨ ਦਾ ਜੇਤੂ ਐਲਾਨਿਆ ਗਿਆ ਹੈ। ਉਸ ਨੇ ਇਹ ਜਿੱਤ ਮੁਕਾਬਲੇ ਦੇ ਆਖ਼ਰੀ ਪੜਾਅ ਵਿੱਚ ਤਿਕੋਣੀ ਮੁਕਾਬਲੇ ਵਿੱਚ ਹਾਸਲ ਕੀਤੀ। ਚੈਨਲ ਨਿਊਜ਼ ਏਸ਼ੀਆ ਦੀ ਰਿਪੋਰਟ ਮੁਤਾਬਕ ਹਫ਼ਤਿਆਂ ਦੇ ਮੁਕਾਬਲੇ ਤੋਂ ਬਾਅਦ ਸਿੰਘ ਨੇ ਕੁਕਿੰਗ ਰਿਐਲਿਟੀ ਸ਼ੋਅ ਦਾ ਚੌਥਾ ਐਡੀਸ਼ਨ ਜਿੱਤਿਆ। ਇਸ ਪ੍ਰੋਗਰਾਮ ਦਾ ਫਾਈਨਲ ਐਤਵਾਰ ਨੂੰ ਪ੍ਰਸਾਰਿਤ ਕੀਤਾ ਗਿਆ। ਸਿੰਘ ਨੂੰ 10 ਹਜ਼ਾਰ ਸਿੰਗਾਪੁਰ ਡਾਲਰ (ਕਰੀਬ 6.7 ਲੱਖ ਰੁਪਏ) ਨਕਦ ਅਤੇ ਹੋਰ ਤੋਹਫ਼ੇ ਵਜੋਂ ਮਿਲੇ।

ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਦਾ ਕਾਰੋਬਾਰ ਚਲਾਉਣ ਵਾਲੇ ਸਿੰਘ ਨੇ ਤਿਕੋਣੀ ਮੁਕਾਬਲੇ ਵਿੱਚ ਜਿੱਤ ਹਾਸਲ ਕੀਤੀ। ਉਸਨੇ 90 ਵਿੱਚੋਂ 76.6 ਅੰਕ ਪ੍ਰਾਪਤ ਕੀਤੇ, ਉਸਨੇ ਆਪਣੀ ਨਜ਼ਦੀਕੀ ਵਿਰੋਧੀ ਟੀਨਾ ਅਮੀਨ ਨੂੰ 3.6 ਅੰਕਾਂ ਨਾਲ ਹਰਾਇਆ, ਜਦੋਂ ਕਿ ਮੈਂਡੀ ਕੀ ਤੀਜੇ ਸਥਾਨ ‘ਤੇ ਰਹੀ। ਸਿੰਘ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਉਹ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ ਕਿ ਉਹ ਇਸ ਸਮੇਂ ਕਿਵੇਂ ਮਹਿਸੂਸ ਕਰ ਰਹੇ ਹਨ। ਉਸ ਨੇ ਕਿਹਾ ਕਿ ਇਸ ਮੁਕਾਬਲੇ ਦੀ ਟਰਾਫੀ ਹਾਸਲ ਕਰਨਾ ਇਕ ਸੁਪਨੇ ਦੇ ਸਾਕਾਰ ਹੋਣ ਵਰਗਾ ਸੀ ਅਤੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਰਸੋਈ ਕਲਾ ਦੇ ਖੇਤਰ ਵਿਚ ਮਸ਼ਹੂਰ ਹਸਤੀ ਬਣ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *