Canada ਵਿੱਚ ਕਾਲੇ ਨੇ ਪੰਜਾਬੀ ਨੂੰ ਕੀਤਾ ਚੈਲੇਂਜ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀ ਡੀ ਓ ਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਪੰ ਜਾ ਬੀ ਨੌਜਵਾਨ ਨੇ ਕੈਨੇਡਾ ਦੇ ਵਿੱਚ ਪੰਜਾਬੀਆਂ ਦਾ ਸਿਰ ਗਰਵ ਨਾਲ ਉੱਚਾ ਕਰ ਦਿੱਤਾ। ਵੀਡੀਓ ਕੈਨੇਡਾ ਦੇ ਸ਼ਹਿਰ ਬ੍ਰਿਮਟਨ ਦੀ ਦੱਸੀ ਜਾ ਰਹੀ ਹੈ ਜਿੱਥੇ ਏਕ ਅੰਗ੍ਰੇਜ਼ ਨੌਜਵਾਨ ਪੰਜਾਬੀ ਨੂੰ ਚੈਲੇਂਜ ਕਰ ਦਿੰਦਾ ਹੈ ਕਿ ਤੂ ਮੇਰੇ ਵਾਂਗ ਇੱਦਾਂ ਕਰਕੇ ਵਿਖਾ ਅਤੇ ਫਿਰ ਪੰਜਾਬੀ ਨੌਜਵਾਨ ਵੀ ਉਸੇ ਤਰ੍ਹਾਂ ਕਰਕੇ ਦਿਖਾ ਦਿੰਦਾ ਹੈ। ਜਿਸੁ ਮਗਰੋਂ ਅੰਗਰੇਜ ਨੌਜਵਾਨ ਹੈਰਾਨ ਰਹਿ ਜਾਂਦਾ ਹੈ। ਉਸ ਨੂੰ ਲੱਗਿਆ ਸੀ ਕਿ ਪੰਜਾਬੀ ਨੌਜਵਾਨ ਇਹਦਾ ਨਹੀਂ ਕਰ ਸਕੇਗਾ ਪਰ ਉਹ ਗਲਤ ਸੀ ਲੋਕ ਸੱਚ ਹੀ ਕਹਿੰਦੇ ਹਨ ਕਿ ਪੰਜਾਬੀ ਜਿੱਥੇ ਜਾਂਦੇ ਹਨ ਰੌਣਕਾਂ ਲਗਾ ਦਿੰਦੇ ਹਨ।ਏਦਾਂ ਦਾ ਹੀ ਇਸ ਵੀਡੀਓ ਵਿੱਚ ਦੇਖਣ ਨੂੰ ਮਿਲਿਆ।

ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਨੂੰ ਪਸੰਦ ਵੀ ਕਰ ਰਹੇ ਹਨ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣ ਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣ ਕਾਰੀ ਫੇਸ ਬੁੱਕ ਦੇ ਉੱਪਰ ਆ ਪ ਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣ ਕਾਰੀ ਅਸੀਂ ਤੁਹਾਡੇ ਨਾਲ ਯੂ ਟਿ ਊ ਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *