ਪਹਿਲੇ ਦਿਨ ਹੀ ਆਇਆ ਸੀ ਜਿੱਮ-ਵੇਖੋ ਮੁੰਡੇ ਨਾਲ ਕੀ ਹੋ ਗਿਆ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਅੱਜ ਕੱਲ ਹਰ ਕੋਈ ਚਾਹੁੰਦਾ ਹੈ ਕਿ ਉਹ ਬਾਡੀ ਬਣਾਵੇ ਇਸਦੇ ਲਈ ਨੌਜਵਾਨ ਮੋਟਾ ਪੈਸਾ ਵੀ ਖਰਚ ਕਰ ਦਿੰਦੇ ਨੇ ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਪਹਿਲੇ ਦਿਨ ਜਿੰਮ ਲਗਾਉਣ ਆਉਂਦਾ ਹੈ ਅਤੇ ਉਸਦੀ ਹਾਲਤ ਏਦਾਂ ਹੋ ਜਾਂਦੀ ਹੈ ਕਿ ਉਸਦਾ ਤੁਰਨਾ ਮੁਸ਼ਕਿਲ ਹੋ ਜਾਂਦਾ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਇਕ ਪਤਲੇ ਸਰੀਰ ਦਾ ਮੁੰਡਾ ਜਿਮ ਲਗਾਉਣ ਦੇ ਲਈ ਆਉਂਦਾ ਹੈ ਅਤੇ ਅੱਜ ਉਸਦਾ ਪਹਿਲਾ ਦਿਨ ਹੈ ਇਸ ਕਰਕੇ ਉਹ ਪੂਰੀ ਤਾਕਤ ਦੇ ਨਾਲ ਜਿਮ ਲਗਾਉਂਦਾ ਹੈ ਉਹ ਏਨੀ ਜਿਮ ਲਗਾ ਲੈਂਦਾ ਹੈ ਕਿ

ਉਸ ਕੋਲੋਂ ਤੁਰਿਆ ਵੀ ਨਹੀਂ ਜਾਂਦਾ ਸੀ 2 ਨੌਜਵਾਨਾਂ ਨੇ ਉਸਨੂੰ ਫੜਕੇ ਕੁਰਸੀ ਉਤੇ ਬਿਠਾਇਆ ਸਾਨੂੰ ਆਪਣੇ ਸਰੀਰ ਉਤੇ ਜਿਆਦਾ ਜ਼ੋਰ ਨਹੀਂ ਦੇਣਾ ਚਾਹੀਦਾ ਜਿਮ ਲਗਾਉਂਦੇ ਸਮ੍ਹੇਂ ਸਾਨੂੰ ਉਹਨਾਂ ਭਾਰ ਹੀ ਚਕਨਾ ਚਾਹੀਦਾ ਹੈ ਜਿੰਨੀ ਸਾਡੇ ਸਰੀਰ ਦੀ ਸਮਰੱਥਾ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *