ਕਿਤੇ ਵੀ ਨੀ ਸੁਰੱਖਿਅਤ ਹੁਣ ਲੋਕ..ਬੱਚਿਆਂ ਦਾ ਵੀ ਨਾ ਕੀਤਾ ਲਿਹਾਜ..ਖੌਫਨਾਕ ਲੂੰ ਕੰਡੇ ਖੜ੍ਹੇ ਕਰਦੀ Cctv

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਪੰਜਾਬ ਵਿਚ ਚੋਰੀ ਇਕ ਗੰਭੀਰ ਸਮੱਸਿਆ ਹੈ ਹਾਲ ਹੀ ਦੇ ਸਾਲਾਂ ਵਿੱਚ ਪੰਜਾਬ ਵਿੱਚ ਚੋਰੀ ਦੀ ਤੀਬਰਤਾ ਵਿੱਚ ਵਾਧਾ ਹੋਇਆ ਹੈ ਚੋਰੀ ਵਧਣ ਦਾ ਮੁੱਖ ਕਾਰਨ ਸੂਬੇ ਦੇ ਆਰਥਿਕ ਹਾਲਾਤ ਹਨ ਜਿਸ ਕਰਕੇ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਹੈ ਚੋਰ ਅਕਸਰ ਘਰਾਂ ਵਾਹਨਾਂ ਅਤੇ ਜਨਤਕ ਥਾਵਾਂ ਜਿਵੇਂ ਕਿ ਬਾਜ਼ਾਰਾਂ ਅਤੇ ਸ਼ਾਪਿੰਗ ਮਾਲਾਂ ਨੂੰ ਨਿਸ਼ਾਨਾ ਬਣਾਉਂਦੇ ਹਨ

ਹੁਣ ਬਟਾਲਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਟਾਲਾ ਰੋਡ ‘ਤੇ ਇਕ ਔਰਤ ਨਾਲ ਹੋਈ ਲੁੱਟ ਦੀ ਘਟਨਾ ਦੀ ਜਾਂਚ ਕਰ ਰਹੀ ਅੰਮ੍ਰਿਤਸਰ ਪੁਲਿਸ ਨੇ ਨੌਜਵਾਨ ਰਾਕੇਸ਼ ਅਤੇ ਸ਼ਾਹੀਲ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪੇਸ਼ੇਵਰ ਅਪਰਾਧੀ ਹਨ ਅਤੇ ਪਾਵਲੋਵ ‘ਤੇ ਵੀ ਮਾਮਲਾ ਦਰਜ ਹੈ ਅਤੇ ਉਹ 2 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *