ਖੌਫਨਾਕ ਵੀਡਿਓਜ਼ ਆਯੀਆਂ ਸਾਮ੍ਹਣੇ…ਘਰ ਅੰਦਰੋਂ ਸਿੱਧੀਆਂ…ਲੋਕਾਂ ਬਣਾਈਆਂ ਕੋਠੇ ਤੋਂ ਵੀ

ਅਵਤਾਰ ਨਗਰ ਵਿਚ ਵਾਪਰੀ ਗੈਸ ਸਿਲੰਡਰ ਦੇ ਧਮਾਕੀ ਦੀ ਘਟਨਾ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਝੁਲਸੇ ਯਸ਼ਪਾਲ ਦੇ ਬੇਟੇ ਇੰਦਰਪਾਲ ਦੀ ਵੀ ਮੌਤ ਹੋ ਗਈ ਹੈ। ਇਥੇ ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਅਵਤਾਰ ਨਗਰ ਵਿਖੇ ਭਾਰਗੋ ਕੈਂਪ ਦੀ ਗਲੀ ਨੰ. 13 ’ਚ ਇਕ ਘਰ ’ਚ ਅੱਗ ਲੱਗਣ ਕਾਰਨ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਸੀ। ਇਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕੁਝ ਹੀ ਸਮੇਂ ’ਚ ਅੱਗ ਇੰਨੀ ਫੈਲ ਗਈ ਕਿ ਇਸ ’ਚ ਮੌਜੂਦ ਇਕ ਹੀ ਪਰਿਵਾਰ ਦੇ 6 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ

ਜਿਨ੍ਹਾਂ ’ਚੋਂ 5 ਦੀ ਬੀਤੀ ਰਾਤ ਮੌਤ ਹੋ ਗਈ ਸੀ ਅਤੇ ਇੰਦਰਪਾਲਨੇ ਅੱਜ ਸਵੇਰੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿੱਤਾ। ਘਰ ਵਿਚ ਹੁਣ ਸਿਰਫ਼ ਬਜ਼ੁਰਗ ਮਹਿਲਾ ਹੀ ਬਚੀ ਹੈ। ਜਿਸ ਸਮੇਂ ਰਾਤ ਨੂੰ ਇਹ ਹਾਦਸਾ ਹੋਇਆ ਤਾਂ ਪਰਿਵਾਰ ਮੈਚ ਵੇਖ ਰਿਹਾ ਸੀ। ਘਰ ਵਿਚੋਂ ਅੱਗ ਦੀਆਂ ਲਪਟਾਂ ਵੇਖ ਕੇ ਅਤੇ ਚੀਕਾਂ ਦੀਆਂ ਅਵਾਜ਼ਾਂ ਸੁਣ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਇਸ ਦੇ ਨਾਲ ਹੀ 108 ਐਂਬੂਲੈਂਸ ਨੇ ਵੀ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਪਹੁੰਚਾਇਆ, ਜਿੱਥੇ ਵਾਰਡ ’ਚ ਵੀ ਕਾਫ਼ੀ ਹੰਗਾਮਾ ਹੋ ਗਿਆ। ਇਸ ਤੋਂ ਬਾਅਦ ਡਿਊਟੀ ’ਤੇ ਮੌਜੂਦ ਡਾਕਟਰ ਨੇ ਹੂਟਰ ਤਕ ਮਾਰੇ। ਹਸਪਤਾਲ ’ਚ ਤਾਇਨਾਤ ਪੁਲਸ ਗਾਰਡ ਅਤੇ ਸੁਰੱਖਿਆ ਅਮਲੇ ਨੇ ਮਾਮਲਾ ਸ਼ਾਂਤ ਕੀਤਾ। ਏ. ਸੀ. ਪੀ. ਵੈਸਟ ਅਤੇ ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਹਰਦੇਵ ਸਿੰਘ ਵੀ ਮੌਕੇ ’ਤੇ ਜਾਂਚ ਤੋਂ ਬਾਅਦ ਹਸਪਤਾਲ ਪੁੱਜੇ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *