ਸਰਦਾਰ ਨੂੰ ਛੱਡ ਕੇ ਭਈਏ ਦੀ ਰੇਹੜੀ ਤੇ ਭੀੜ

ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਅਤੇ ਪੋਸਟਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਬਜੁਰਗ ਪੰਜਾਬੀ ਸਰਦਾਰ ਬੰਦਾ ਚਾਟ ਵਾਲੀ ਰੇਹੜੀ ਲਾ ਕੇ ਖੜਾ ਹੁੰਦਾ ਹੈ ਅਤੇ ਇਕ ਪਾਸੇ ਭਈਆ , ਕੁਝ ਕੁ ਸਰਦਾਰ ਬੰਦੇ ਗੋਲਗਪੇ ਖਾਣ ਲਈ ਆਪਣੇ ਪੰਜਾਬੀ ਸਰਦਾਰ ਨੂੰ ਛੱਡ ਕੇ ਭਈਏ ਦੀ ਰੇਹੜੀ ਤੇ ਭੀੜ ਕਰਕੇ ਖੜੇ ਹੋ ਜਾਂਦੇ ਹਨ, ਹਾਲਾਂਕਿ ਸਰਦਾਰ ਦੀ ਰੇਹੜੀ ਤੇ ਇਕ ਬੰਦਾ ਵੀ ਨਹੀਂ ਜਾ ਰਿਹਾ ਸੀ ,

ਉਥੇ ਹੀ ਨਾਲ ਦੇ ਸਾਹਮਣੇ ਵਾਲੇ ਘਰ ਵਿੱਚ ਖੜਾ ਵਿਅਕਤੀ ਇਹ ਸਭ ਕੁਝ ਨੋਟ ਕਰ ਰਿਹਾ ਹੁੰਦਾ ਹੈ ਅਤੇ ਫੇਸਬੁਕ ਤੇ ਪੋਸਟ ਕਰਦਿਆਂ ਬਹੁਤ ਹੀ ਸੋਹਣੀ ਗੱਲ ਕਹਿੰਦਾ ਹੈ ,ਜਿਸਨੂੰ ਦੇਖ ਕੇ ਅੱਖਾਂ ਭਰ ਆਉਂਦੀਆਂ ਸਨ,ਮੰਨਦੇ ਹਾਂ ਕਿ ਇਨਸਾਨ ਨੂੰ ਭੇਦ ਭਾਵ ਨਹੀਂ ਕਰਨਾ ਚਾਹੀਦਾ ,ਪਰ ਅਜਕਲ ਦੇ ਯੁੱਗ ਵਿੱਚ ਇਨਸਾਨੀਅਤ ਖਤਮ ਹੋ ਚੁੱਕੀ ਹੈ,

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published. Required fields are marked *