ਜੇਕਰ ਤੁਸੀਂ ਵੀ ਹੋਰ ਗਰਭਵਤੀ ਤੇ ਆਂਗਣਵਾੜੀ ਸੈਂਟਰ ਦੇ ਵਿੱਚੋਂ ਲੈ ਕੇ ਆਉਂਦੇ ਹੋ ਪੋਸਟਿਕ ਆਹਾਰ ਵਾਲਾ ਭੋਜਨ ਹੁਣ ਹੋ ਜਾਓ ਸਾਵਧਾਨ ਕਿਤੇ ਤੁਹਾਡੇ ਨਾਲ ਵੀ ਹੋ ਨਾ ਜਾਵੇ ਅਜਿਹਾ ਮਜਾਕ ਜੀ ਹਾਂ ਅਜਿਹਾ ਹੋਇਆ ਸਮਰਾਲਾ ਦੇ ਪਿੰਡ ਕੋਟਲਾ ਭੜੀ ਚ ਜਿੱਥੇ ਆਂਗਣਵਾੜੀ ਸੈਂਟਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਪੰਜ ਸਾਲ ਤੋਂ ਛੋਟੇ ਬੱਚਿਆਂ ਲਈ ਦਿੱਤੀ ਜਾ ਰਹੀ ਪੌਸਟਿਕ ਆਹਾਰ ਦੀ ਐਕਸਪਾਇਰੀ ਡੇਟ ਹੋ ਚੁੱਕੀ ਸੀ।
ਪਰ ਆਂਗਣਵਾੜੀ ਦੀ ਵਰਕਰ ਵੱਲੋਂ ਗਰਭਤੀ ਮਹਿਲਾਵਾਂ ਤੇ ਬੱਚਿਆਂ ਨੂੰ ਇਹ ਸਮਾਨ ਵੰਡ ਦਿੱਤਾ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦੇਖਿਆ ਤਾਂ ਇਸ ਦਾ ਵਿਰੋਧ ਕੀਤਾ। ਉੱਥੇ ਹੀ ਸੁਪਰਵਾਈਜ਼ਰ ਕਮਲਜੀਤ ਕੌਰ ਪਹੁੰਚੀ ਤੇ ਦੂਜੇ ਪਾਸੇ ਆਂਗਣਵਾੜੀ ਵਰਕਰ ਉਰਮਲਾ ਨੇ ਕਿਹਾ ਕਿ ਇਹ ਸਾਰੀ ਗਲਤੀ ਮੇਰੀ ਹੈ ਅਤੇ ਸਾਡੇ ਵੱਲੋਂ ਹਾਲੇ ਕਿਸੇ ਨੂੰ ਵੀ ਇਸ ਸਮਾਨ ਦੀ ਸਪਲਾਈ ਨਹੀਂ ਕੀਤੀ ਗਈ ਹੈ।
ਖੈਰ ਦੇਖਿਆ ਜਾਵੇ ਤਾਂ ਇਹ ਤਾਂ ਸਰਾਸਰ ਗਰਵਤੀ ਮਹਿਲਾਵਾਂ ਦੇ ਨਾਲ ਖਿਲਵਾੜ ਕਿਉਂਕਿ ਜਿਸ ਤਰੀਕੇ ਦੇ ਨਾਲ ਐਕਸਪਾਰੀ ਚੀਜ਼ ਦਿੱਤੀ ਜਾ ਰਹੀ ਹੈ ਤਾਂ ਇਸ ਨਾਲ ਉਹ ਬਿਮਾਰ ਵੀ ਹੋ ਸਕਦੀਆਂ ਸੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ
ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ,ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ