ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਇਹ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ, ਇਕ ਪੁੱਤ ਨੇ ਆਪਣੇ ਹੀ ਪਿਓ ਨੂੰ ਕੁੱਟ-ਕੁੱਟ ਕੇ ਘਰੋਂ ਬਾਹਰ ਕੱਢ ਦਿੱਤਾ। ਦੱਸ ਦਈਏ ਕਿ ਜਿਸ ਪੁੱਤਰ ਨੂੰ ਰੱਬ ਕੋਲੋਂ ਦੁਵਾਵਾਂ ਮੰਗ ਕੇ ਲਿਆ ਹੋਵੇ ਤਾਂ ਉਹੀ ਪੁੱਤਰ ਜਵਾਨ ਹੋ ਕੇ ਆਪਣੇ ਪਿਓ ਨੂੰ ਘਰੋਂ ਬਾਰ ਕੱਢ ਦੇਵੇ ਤਾਂ ਇਸ ਤਰ੍ਹਾਂ ਦੇ ਪੁੱਤ ਦਾ ਕੀ ਕਰਨਾ। ਬਾਪੂ ਅੱਜ ਬਟਾਲਾ ਦੇ ਇਤਿਹਾਸਕ ਮੰਦਿਰ ਦੇ ਬਾਹਰ ਬੈਠ ਕੇ ਲੋਕਾਂ ਕੋਲੋ ਮੰਗਦਾ ਹੈ ਤੇ ਖੁਲ੍ਹੇ ਅਸਮਾਨ ਥਲੇ ਰਹਿਂ ਲਈ ਮਜਬੂਰ ਹੈ।
ਗੱਲ ਬਾਤ ਦੌਰਾਨ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਸੀ, ਉਸਦੇ ਪਰਿਵਾਰ ਵਿੱਚ ਉਸ ਦੀ ਪਤਨੀ ਇਕ ਬੇਟਾ ਅਤੇ 4 ਬੇਟੀਆਂ ਹਨ ਤੇ ਸਾਰਿਆਂ ਦੇ ਵਿਆਹ ਕਰ ਦਿੱਤੇ ਹਨ। ਬਲਦੇਵ ਸਿੰਘ ਦਾ ਕਹਿਣਾ ਹੈ ਕਿ ਮੇਰੀ ਕਈ ਵੀ ਸੇਵਾ ਨਹੀਂ ਕਰਦਾ। ਮੇਰਾ ਬੇਟਾ ਅਤੇ ਮੇਰੀ ਪਤਨੀ ਮੈਨੂੰ ਮਾਰਦੇ ਨੇ ਇਸੇ ਲਈ ਮੈਂ ਘਰੋਂ ਬਾਹਰ ਹਾਂ ਤੇ ਜਦੋ ਵੀ ਘਰ ਜਾਂਦਾ ਹਾਂ ਤਾਂ ਮੇਰੇ ਕੁੱਟਮਾਰ ਕੀਤੀ ਜਾਂਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ