ਆਖਿਰ ਸਾਮਣੇ ਆਈ ਮੰਤਰੀ ਦੀ ਅਸ਼-ਲੀਲ ਵੀਡੀਓ

ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ‘ਆਪ’ ਦੇ ਕੈਬਨਿਟ ਮੰਤਰੀ ਦੀ ਅਸ਼-ਲੀਲ ਵੀਡੀਓ ਕਲਿੱਪ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪ ਕੇ ਜਾਂਚ ਦੀ ਮੰਗ ਕੀਤੀ ਹੈ। ਸੋਮਵਾਰ ਨੂੰ ਖਹਿਰਾ ਨੇ ਰਾਜਪਾਲ ਨੂੰ ਦੋ ਵੀਡੀਓ ਸੌਂਪੇ ਹਨ । ਉਨ੍ਹਾਂ ਮੰਗ ਕੀਤੀ

ਹੈ ਕਿ ਇਨ੍ਹਾਂ ਵੀਡੀਓ-ਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ, ਤਾਂ ਜੋ ਇਨ੍ਹਾਂ ਵੀਡੀਓਜ਼ ਦੀ ਪ੍ਰਮਾਣਿਕਤਾ ਸਾਬਤ ਹੋ ਸਕੇ। ਇਸੇ ਕੜੀ ਵਿੱਚ ਖਹਿਰਾ ਨੇ ਲਾਲ ਚੰਦ ਕਟਾਰੂਚੱਕ ਨੂੰ ਲੈ ਕੇ ਮੰਗ ਪੱਤਰ ਵੀ ਦਿੱਤਾ ਹੈ। ਜਿਸ ਵਿੱਚ ਵਿ-ਧਾ-ਇ-ਕ ਨੇ ਕਿਹਾ ਹੈ ਕਿ ਮੰਤਰੀ ਨੇ ਆਪਣੇ ਰਿ-ਸ਼-ਤੇ-ਦਾ-ਰਾਂ ਨੂੰ ਨੌਕ ਰੀਆਂ ਦਿੱਤੀਆਂ ਹਨ। ਇਸ ਲਈ ਉਸ ਨੂੰ ਮੰਤਰੀ ਮੰਡਲ ਵਿੱਚੋਂ ਬ-ਰ-ਖਾ-ਸ-ਤ ਕਰਕੇ ਤੁਰੰਤ ਗ੍ਰਿਫ਼-ਤਾਰ ਕੀਤਾ ਜਾਵੇ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ,ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published. Required fields are marked *