ਇੱਕ ਹੈਰਾਨ ਕਰਨ ਵਾਲੀ ਘ ਟਨਾ ਵਿੱਚ, ਪੰਜਾਬ ਦੇ ਗੁਰ-ਦਾਸਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਸਮਰਾਏ ਪਿੰਡ ਵਿੱਚ ਇੱਕ ਕਲਯੁਗੀ ਪੁੱਤਰ ਨੇ ਕਥਿਤ ਤੌਰ ‘ਤੇ ਆਪਣੀ ਮਾਂ ਦੀ ਹੱ ਤਿਆ ਕਰ ਦਿੱਤੀ, ਪੁਲਿਸ ਨੇ ਐਤਵਾਰ ਨੂੰ ਕਿਹਾ। ਮੁਲਜ਼ਮ ਨਸ਼ੇ ਦਾ ਆਦੀ ਸੀ ਅਤੇ ਆਪਣੀ ਮਾਂ ਤੋਂ ਪੈਸੇ ਦੀ ਮੰਗ ਕਰ ਰਿਹਾ ਸੀ। ਮੰਗਲਵਾਰ ਸਵੇਰੇ ਉਸ ਨੇ ਪੈਸੇ ਨਾ ਦੇਣ ‘ਤੇ ਆਪਣੀ ਮਾਂ ਦੀ ਹੱ ਤਿਆ ਕਰ ਦਿੱਤੀ। ਮ੍ਰਿ ਤਕ ਔਰਤ ਦੀ ਪਛਾਣ ਜਸਬੀਰ ਕੌਰ (62) ਪਤਨੀ ਮੰਗਤ ਰਾਮ ਵਾਸੀ ਸਮਰਾਏ ਵਜੋਂ ਹੋਈ ਹੈ। ਪੁਲਸ ਨੇ ਲਾ ਸ਼ ਨੂੰ ਕਬਜ਼ੇ ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸ-ਪਤਾਲ ਬਟਾਲਾ ਭੇਜ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰ-ਗੋਬਿੰਦ-ਪੁਰ ਦੀ ਐੱਸ ਐੱਚ ਓ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਮ੍ਰਿ ਤਕ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਚ ਦੱਸਿਆ ਕਿ ਉਸ ਦੀ ਮਾਤਾ ਜਸਬੀਰ ਕੌਰ ਆਪਣੇ ਭਰਾ ਸਤਪਾਲ ਮਸੀਹ ਨਾਲ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸਤਪਾਲ ਮਸੀਹ ਮਾਤਾ ਜਸਬੀਰ ਕੌਰ ਤੋਂ ਪੈਸਿਆਂ ਦੀ
Watch Video
ਮੰਗ ਕਰ ਰਿਹਾ ਸੀ।ਰਛਪਾਲ ਸਿੰਘ ਨੇ ਅੱਗੇ ਦੱਸਿਆ ਕਿ ਸਤਪਾਲ ਮਸੀਹ ਨੇ ਪੈਸੇ ਨਾ ਦੇਣ ‘ਤੇ ਉਸ ਦੀ ਮਾਂ ਦੀ ਡੰਡਿਆਂ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਮਾਂ ਦੀ ਮੌ ਤ ਹੋ ਗਈ। ਆਪਣੇ ਬਿਆਨਾਂ ਚ ਰਛ-ਪਾਲ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਸਤਪਾਲ ਮਸੀਹ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ।ਮੰਗਤ ਰਾਮ ਪੁੱਤਰ ਰਸ਼-ਪਾਲ ਸਿੰਘ ਦੇ ਬਿਆਨ ਦੇ ਆਧਾਰ ਤੇ ਸ੍ਰੀ ਹਰਗੋਬਿੰਦਪੁਰ ਥਾਣੇ ਚ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀ-ਡੀ-ਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣ-ਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾ-ਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ