75 ਲੱਖ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਤੇ ਚੁੱਲ੍ਹਾ ਦੇਵੇਗੀ ਮੋਦੀ ਸਰਕਾਰ,ਇੰਝ ਕਰੋ ਅਪਲਾਈ

ਇਸ ਯੋਜਨਾ ਦੇ ਤਹਿਤ ਗਰੀਬੀ ਰੇਖਾ ਦੇ ਨੀਚੇ (ਬੀਪੀਐਲ) ਰਹਿਣ ਵਾਲਿਆਂ ਪਰਿਵਾਰਾਂ ਦੀਆਂ ਔਰਤਾਂ ਨੂੰ ਮੁਫ਼ਤ ‘ਚ ਗੈਸ ਕਨੈਕਸ਼ਨ ਦਿੱਤੇ ਜਾਦੇ ਹਨ।ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਦੇਸ਼ ਦੀਆਂ ਔਰਤਾਂ ਨੂੰ 75 ਲੱਖ ਤੇ ਮੁਫਤ ਐਲਪੀਜੀ ਕਨੈਕਸ਼ਨ ਦੇਣ ਦਾ ਐਲਾਨ ਕੀਤਾ ਹੈ।ਇਸਦੇ ਲਈ ਸਰਕਾਰ ਨੇ ਸਰਕਾਰੀ ਪੈਟਰੋਲ਼ੀਅਮ ਕੰਪਨੀਆਂ ਨੂੰ 1650 ਕਰੋੜ ਰੁ. ਜਾਰੀ ਕਰਨ ਦੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਲਏ ਗਏ ਇਸ ਫੈਸਲੇ ਦੀ ਜਾਣਕਾਰੀ ਦਿੱਤੀ।

ਠਾਕੁਰ ਨੇ ਕਿਹਾ ਕਿ ਮੰਤਰੀ ਮੰਡਲ ਨੇ ਉਜਵਲਾ ਯੋਜਨਾ ਦੇ ਤਹਿਤ 75 ਲੱਖ ਨਵੇਂ ਰਸੋਈ ਗੈਸ ਕਨੈਕਸ਼ਨ ਦੇਣ ‘ਤੇ ਸਹਿਮਤੀ ਜਤਾਈ।ਇਸਦੇ ਨਾਲ ਹੀ ਇਸ ਯੋਜਨਾ ਦੇ ਤਹਿਤ ਲਾਭਪਾਤਰੀ ਕੁਲ ਔਰਤਾਂ ਦੀ ਗਿਣਤੀ ਵੱਧ ਕੇ 10.35 ਕਰੋੜ ਹੋ ਜਾਵੇਗੀ।ਇਸ ‘ਤੇ ਕੁਲ 1,650 ਕਰੋੜ ਰੁ. ਦਾ ਖਰਚ ਆਵੇਗਾ।ਜਿਸਦਾ ਬੋਝ ਕੇਂਦਰ ਸਰਕਾਰ ਉਠਾਏਗੀ।ਕੇਂਦਰੀ ਮੰਤਰੀ ਨੇ ਕਿਹਾ ਇਹ ਰਾਸ਼ੀ ਜਨਤਕ ਖੇਤਰ ਦੀ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੂੰ ਜਾਰੀ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ, ‘ਅੱਜ ਕੈਬਿਨੇਟ ਦੀ ਬੈਠਕ ‘ਚ ਫੈਸਲਾ ਲਿਆ ਗਿਆ ਕਿ 75 ਲੱਖ ਐਲਪੀਜੀ ਦੇ ਮੁਫਤ ਕਨੈਕਸ਼ਨ ਹੋਰ ਦਿੱਤੇ ਜਾਣਗੇ।ਅਗਲੇ 3 ਸਾਲਾਂ ‘ਚ ਇਹ ਐਲਪੀਜੀ ਕਨੈਕਸ਼ਨ ਉਜਵਲਾ ਯੋਜਨਾ ਦੇ ਅਧੀਨ ਆਉਂਦੀਆਂ ਔਰਤਾਂ ਨੂੰ ਮਿਲਣਗੇ।

ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ PNLiveNews.Com ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਘਟਨਾ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ

Leave a Reply

Your email address will not be published. Required fields are marked *