ਸਕੂਲ ਨੇੜੇ ਮ.ਚਿਆ ਹੜਕੰਪ ਗੈਸ ਪਾਈਪ-ਲਾਈਨ ਹੋਈ ਲੀਕ, ਕਲਾਸ ਰੂਮ ਅੰਦਰ ਬੈਂਗ ਛੱਡ ਕੇ ਬਾਹਰ ਨੂੰ ਭੱਜੇ Students

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ ਦੇ ਸੈਕਟਰ-40 ਵਿੱਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੈਕਟਰ-40 ਸਥਿਤ ਸਰਵਹਿਤਕਾਰੀ ਸਕੂਲ ਨੇੜੇ ਇਹ ਪਾਈਪ ਲਾਈਨ ਲੀਕ ਹੋ ਗਈ ਹੈ। ਇਸ ਕਾਰਨ ਸਕੂਲਾਂ ਨੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਹੈ। ਮਾਪਿਆਂ ਵਿੱਚ ਹਫੜਾ ਦਫੜੀ ਦਾ ਮਾਹੌਲ ਹੈ। ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢ ਕੇ ਪਾਰਕ ਵਿੱਚ ਬਿਠਾਇਆ ਗਿਆ ਹੈ। ਪੁਲਿਸ ਟੀਮ ਮੌਕੇ ‘ਤੇ ਮੌਜੂਦ ਹੈ। ਚੰਡੀਗੜ੍ਹ ਵਿੱਚ ਪਾਈਪ ਲਾਈਨ ਰਾਹੀਂ ਗੈਸ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਟੀਮ ਮੌਕੇ ‘ਤੇ ਪਹੁੰਚ

ਗਈ ਹੈ। ਪਾਈਪ ਲਾਈਨ ਦੇ ਵਾਲਵ ਬੰਦ ਕਰਕੇ ਗੈਸ ਸਪਲਾਈ ਬੰਦ ਕਰ ਦਿੱਤੀ ਗਈ ਹੈ। ਫਿਲਹਾਲ ਟੀਮ ਪਾਈਪ ਦੀ ਮੁਰੰਮਤ ਵਿੱਚ ਲੱਗੀ ਹੋਈ ਹੈ।ਗੈਸ ਲੀਕ ਹੋਣ ਤੋਂ ਬਾਅਦ ਭਗਦੜ ਮਚ ਗਈ ਅਤੇ 1600 ਸਕੂਲੀ ਬੱਚਿਆਂ ਨੂੰ ਸਕੂਲ ‘ਚੋਂ ਬਾਹਰ ਕੱਢ ਕੇ ਸੁਰੱਖਿਅਤ ਜ਼ਮੀਨ ‘ਤੇ ਘਰ ਭੇਜ ਦਿੱਤਾ ਗਿਆ। ਸਕੂਲ ਨੇੜੇ ਦੀਵਾਰ ਕੋਲ ਜੇਸੀਬੀ ਮਸ਼ੀਨ ਨਾਲ ਖੁਦਾਈ ਦਾ ਕੰਮ ਚੱਲ ਰਿਹਾ ਸੀ। ਸਵੇਰ ਵੇਲੇ ਹਾਦਸਾ ਵਾਪਰਿਆ ਹੈ, ਸੜਕਾਂ ਬੰਦ ਹੋ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *