ਪਹਿਲਾਂ ਕੁੜੀ ਨੇ ਫੇਸਬੁੱਕ ਤੇ ਫਸਾਇਆ ਮੁੰਡਾ ਫਿਰ ਕਰ ਦਿੱਤਾ ਇਹ ਵੱਡਾ ਕਾਂਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਹੇ ਹਨ ਪੰਜਾਬ ਦੇ ਵਿੱਚ ਇੱਕ ਲੜਕੀ ਦੇ

ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਇਸ ਲੜਕੀ ਦੇ ਵੱਲੋਂ ਇੱਥੇ ਇਕ ਲੜਕੇ ਨੂੰ ਇੰਸਟਾਗ੍ਰਾਮ ਦੇ ਉੱਪਰ ਪਹਿਲਾਂ ਆਪਣੇ ਪਿਆਰ ਦੇ ਵਿੱਚ ਵਸਾ ਲਿਆ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੇ ਨੂੰ ਸਣੇ ਆਪਣੇ ਕੋਲ ਮਿਲਣ ਦੇ ਲਈ ਬੁਲਾਇਆ ਜਦੋਂ ਇਹ ਲੜਕਾ ਉਸ ਦੇ ਘਰ ਪਹੁੰਚਦਾ ਹੈ ਤਾਂ ਉਸ ਦੇ ਵੱਲੋਂ ਲੜਕੇ ਦੇ ਅੱਖਾਂ ਦੇ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਉਸ ਤੋਂ ਬਾਅਦ ਇਸ ਲੜਕੀ ਨੂੰ ਕਿਡਨੈਪ ਕਰ ਲਿਆ ਜਾਂਦਾ ਹੈ ਇਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਲੜਕੇ ਦੇ

ਪਰਿਵਾਰ ਤੋਂ ਪੰਜਾਹ ਲੱਖ ਰੁਪਏ ਦੀ ਫਿਰੌਤੀ ਮੰਗੀ ਜਾਂਦੀ ਹੈ ਜਿਸ ਤੋਂ ਬਾਅਦ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਸੀ ਅਤੇ ਪੁਲਸ ਦੇ ਵੱਲੋਂ ਇਸ ਮਾਮਲੇ ਵਿੱਚ ਛਾਣਬੀਣ ਕੀਤੀ ਅਤੇ ਹੁਣ ਇਸ ਲੜਕੀ ਅਤੇ ਲੜਕੀ ਦੇ ਪਰਿਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *