ਸਰਕਾਰ ਦੇ ਨਵੇਂ ਸਕੀਮ ਹੋਈ ਸ਼ੁਰੂ ਸਭ ਦੇ ਖਾਤਿਆਂ ਦੇ ਵਿੱਚ ਆਉਣਗੇ ਪੈਸੇ। ਯੋਜਨਾ ਜਿਸ ਤਹਿਤ ਹਰ ਮਹੀਨੇ ਮਿਲਣਗੇ 5000 ਰੁਪਏ ਇੰਜ ਕਰਨਾ ਹੋਵੇਗਾ ਅਪਲਾਈ ਤਾਂ ਤੁਹਾਨੂੰ ਦੱਸ ਦਈਏ ਸਰਕਾਰ ਦੀ ਇਹ ਯੋਜਨਾ ਹਰ ਮਹੀਨੇ ਤੁਹਾਨੂੰ 5000 ਦੇਣ ਵਾਲੀ ਹੈ।ਕੇਂਦਰ ਸਰਕਾਰ ਨੇ ਨੌਜਵਾਨ ਹੀ ਰਾਸ਼ਟਰੀ ਯੁਵਾ ਵਲੰਟੀਅਰ ਯੋਜਨਾ ਲੈ ਕੇ ਆਈ ਹੈ ਅਤੇ ਇਸ ਤਹਿਤ ਨੌਜਵਾਨਾਂ ਨੂੰ ਪ੍ਰਤੀ ਮਹੀਨਾ 5000 ਵੀ ਦਿੱਤੇ ਜਾ ਰਹੇ ਹਨ। ਦਰਅਸਲ ਇਸ ਸਕੀਮ ਤਹਿਤ ਉਹਨਾਂ ਮੁੰਡੇ ਕੁੜੀਆਂ
ਨੂੰ ਕੰਮ ਕਰਨ ਦਾ ਮੌਕਾ ਮਿਲਦਾ ਜੋ ਕੁਝ ਸਮੇਂ ਲਈ ਆਪਣੇ ਇਲਾਕੇ ਵਿੱਚ ਵਲੰਟੀਅਰ ਵਜੋਂ ਕੰਮ ਕਰਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਦੇ ਇਛੁੱਕ ਹਨ। ਦੱਸ ਦਈਏ ਇਸ ਸਕੀਮ ਤਹਿਤ ਸ਼ਾਮਿਲ ਹੋਣ ਵਾਲਿਆਂ ਨੂੰ ਨੈਸ਼ਨਲ ਯੂਥ ਕਾਪਸ ਵਜੋਂ ਵੀ ਜਾਣਿਆ ਜਾਂਦਾ ਹੈ।ਇਸ ਸਕੀਮ ਦੀ ਨਿਗਰਾਨੀ ਸਾਲ 2011 ਤੋਂ ਕੇਂਦਰੀ ਯੁਵਾ ਅਤੇ ਖੇਡ ਵਿਭਾਗ ਦੀ ਅਗਵਾਈ ਵਾਲੀ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਕੀਤੀ ਜਾ ਰਹੀ ਹੈ। ਇਸ ਤਹਿਤ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਦੋ ਸਾਲਾਂ ਲਈ ਵਲੰਟੀਅਰ ਵਜੋਂ ਕੰਮ
ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਦੌਰਾਨ ਉਹਨਾਂ ਨੂੰ 5000 ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਂਦਾ ਹੈ। ਤੁਸੀਂ ਇਸ ਦੇ ਵਿੱਚ ਅਪਲਾਈ ਕਰ ਸਕਦੇ ਹੋ।ਜੇਕਰ ਤੁਸੀਂ ਇਸ ਬਾਰੇ ਹੋਰ ਜਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।