ਦੇਖੋ ਸ਼੍ਰੀ ਦਰਬਾਰ ਸਾਹਿਬ ਵਿਖੇ ਅਹਿਮ ਸੇਵਾ ਨਿਭਾਉਣ ਵਾਲੇ ਹਜ਼ੂਰੀ ਰਾਗੀ ਨਾਲ ਕੀ ਹੋਇਆ ?

ਸੋਸ਼ਲ ਮੀਡੀਆ ਤੇ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਐ ਜਿਸ ਵਿੱਚ ਨਜ਼ਰ ਆ ਰਿਹਾ ਇਕ ਸਖਸ਼ ਨੇ ਦਾਤਰ ਦੇ ਨਾਲ ਕਾਰ ਤੇ ਹਮਲਾ ਕਰ ਦਿੱਤਾ ਦਾਤਰ ਮਾਰਕੇ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ ਦਾਤਰ ਮਾਰਨ ਵਾਲੇ ਦੀ ਮਨਸ਼ਾ ਅੰਦਰ ਬੈਠੇ ਬੰਦੇ ਨੂੰ ਮਾਰਨ ਦੀ ਸੀ ਪਰ ਗੱਡੀ ਦੇ ਸ਼ੀਸੇ ਨੇ ਦਾਤਰ ਦਾ ਵਾਰ ਰੋਕ ਲਿਆ ਤੇ ਅੰਦਰ ਬੈਠੇ ਬੰਦੇ ਦਾ ਬਚਾਅ ਰਿਹਾ ਪਰ ਫੇਰ ਵੀ ਉਸਦੇ ਟੁੱਟੇ ਹੋਏ ਸ਼ੀਸ਼ੇ ਦੇ ਕਣ ਲੱਗੇ

ਜਾਣਕਾਰੀ ਲਈ ਕੀ ਇਹ ਗੱਡੀ ਅੰਦਰ ਬੈਠੇ ਇਹ ਸ਼ਖਸ ਕੋਈ ਹੋਰ ਬਲਕਿ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂ ਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਭਾਈ ਸਾਬ੍ਹ ਨੇ ਦੱਸਿਆ ਪੂਰਾ ਮਾਮਲਾ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਾਮਗਾ ਚੁੱਕੀ ਏਥੇ ਸ਼ਰੇਆਮ ਪੁਲਿਸ ਤੇ ਹਮਲੇ ਹੋ ਜਾਂਦੇ ਵਪਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਨੇ ਪਰ ਹੱਦ ਤਾਂ ਉਦੋਂ ਹੋ ਗਈ ਜਦੋਂ ਭਾਈ ਸਾਬ੍ਹ ਦੀ ਗੱਡੀ ਤੇ ਸ਼ਰੇਆਮ ਜਾਨਲੇਵਾ ਹਮਲਾ ਕੀਤਾ ਗਿਆ

ਅਜਿਹਾ ਚ ਦੇਖਣਾ ਹੋਵੇਗਾ ਕੀ ਪੁਲਿਸ ਇਸ ਮਾਮਲੇ ਚ ਹਮਲਾਵਾਰ ਤੇ ਕੀ ਕਾਰਵਾਈ ਕਰਦੀ ਐ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *