ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਚੋਂ ਵੱਡੀ ਗਿਣਤੀ ਵਿੱਚ ਐੱਨ ਆਈ ਆਰ ਵੀਰ ਵਿਦੇਸ਼ਾਂ ਵਿੱਚ ਵਸੇ ਹੋਏ ਹਨ। ਜਦੋਂ ਕਈ ਸਾਲਾਂ ਬਾਅਦ ਐਨ ਆਰ ਆਈ ਆਪਣੀ ਧਰਤੀ ਤੇ ਵਾਪਿਸ ਆਉਂਦੇ ਹਨ,ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਤੇ ਜਿਸ ਤੋਂ ਬਾਅਦ ਕਈ ਵਾਰ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ। ਦੱਸ ਦਈਏ ਅਕਸਰ ਹੀ ਐਨਆਰਆਈ ਆਪਣੀਆਂ ਜ਼ਮੀਨਾਂ ਨੂੰ ਲੈ ਕੇ ਸਰਕਾਰੀ ਅਦਾਰਿਆਂ ‘ਚ ਗੁਹਾਰ
ਲਾਉਂਦੇ ਹੋਏ ਨਜ਼ਰ ਆਉਂਦੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਬਾਹਰ ਜਾਣ ਵਾਲਿਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਐਨ ਆਰ ਆਈ ਭਰਾਵਾਂ ਦੀਆਂ ਸਮੱਸਿਆਵਾਂ ਲਈ ਸਭਾ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ।ਹੁਣ ਪੰਜਾਬ ਸਰਕਾਰ ਨੇ ਹੁਣ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਦੱਸ ਦਈਏ ਜਿਸ ਨਾਲ ਐਨਆਈਆਰ ਭਰਾਵਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਹੱਲ ਹੋਣਗੀਆਂ। ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ।
ਇਹ ਚੋਣ ਪੰਜ ਜਨਵਰੀ 2024 ਨੂੰ ਕਰਵਾਈ ਜਾਵੇਗੀ। ਜਿਸ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਦੋਸਤੋ ਜੇਕਰ ਤੁਸੀਂ ਹੋਰ ਜਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹਿਟ ਦਿੱਤੀ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।