ਪਟਿਆਲਾ ਵਿਖੇ 19 ਅਕਤੂਬਰ ਤੜਕਸਾਰ ਸਾਬਕਾ ਬੈਂਕ ਮੈਨੇਜਰ ਬਲਵੀਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਸੀ ਤੇ ਜਿਸ ਤੋਂ ਬਾਅਦ ਪਟਿਆਲਾ ਪੁਲਿਸ ਪਾਰਟੀ ਨੇ ਇਹ ਮਾਮਲਾ 24 ਘੰਟੇ ਦੇ ਵਿੱਚ ਸੁਲਝਾ ਲਿਆ ਹੈ। ਇਸ ਬਾਬਤ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਤਲ ਦੀ ਮਾਸਟਰਮਾਇੰਡ ਬਲਬੀਰ ਸਿੰਘ ਦੀ ਪਤਨੀ ਹਰਪ੍ਰੀਤ ਕੋਰ ਹੀ ਨਿਕਲੀ ਹੈ।
ਉਸਦੀ ਪਤਨੀ ਨੇ ਪ੍ਰੋਪਰਟੀ ਦਾ ਪੈਸਾ ਅਤੇ ਬੀਮਾ ਦੀ ਰਕਮ ਦੇ ਲਾਲਚ ਵਿੱਚ ਆਪਣੀ ਪਤੀ ਨੂੰ ਆਪਣੇ ਆਸ਼ਿਕ ਦੇ ਨਾਲ ਮਿਲ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਪਾਰਟੀ ਨੇ ਬਹੁਤ ਹੀ ਬਾਰੀਕੀ ਦੇ ਨਾਲ ਤਫਤੀਸ਼ ਕੀਤੀ ਅਤੇ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ। ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਬਲਬੀਰ ਸਿੰਘ ਦਾ ਆਪਣੀ ਪਹਿਲੀ ਪਤਨੀ ਦੇ ਨਾਲ ਤਲਾਕ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਹਰਪ੍ਰੀਤ ਕੌਰ ਨਾਮਕ ਦੀ ਲੜਕੀ ਨਾਲ ਦੂਜੀ ਵਿਆਹ ਕਰ ਲਿਆ ਸੀ।
ਜ਼ਿਕਰ ਕਰ ਦਈਏ ਕਿ ਪਟਿਆਲਾ ਪੁਲਿਸ ਨੇ ਪਤਨੀ ਸਮੇਤ 3 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜ਼ਿਕਰ ਕਰ ਦਈਏ ਕਿ ਪਟਿਆਲਾ ‘ਚ ਵੀਰਵਾਰ ਸਵੇਰੇ ਸੈਰ ਲਈ ਨਿਕਲੇ ਇੱਕ ਸੇਵਾਮੁਕਤ ਬੈਂਕ ਮੈਨੇਜਰ ਦੀ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ