ਲੁਧਿਆਣਾ ਰੇਲਵੇ ਸਟੇਸ਼ਨ ਤੋਂ ਅਗਵਾ ਹੋਇਆ ਸੀ 3 ਮਹੀਨੇ ਦਾ ਬੱਚਾ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਹੁਣ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੱਚਾ ਜੀ. ਆਰ. ਪੀ. ਪੁਲਸ ਨੇ 19 ਘੰਟਿਆਂ ‘ਚ ਬਰਾਮਦ ਕਰ ਲਿਆ।

ਐੱਸ. ਪੀ. ਬਲਰਾਮ ਰਾਣਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਕਪੂਰਥਲਾ ਨੇੜਿਓਂ ਕਾਬੂ ਕੀਤਾ ਗਿਆ ਹੈ। ਐੱਸ. ਪੀ. ਨੇ ਦੱਸਿਆ ਕਿ ਬੀਤੇ ਦਿਨ 3 ਮਹੀਨਿਆਂ ਦਾ ਬੱਚਾ ਚੋਰੀ ਹੋਣ ਦੇ ਮਾਮਲੇ ਦੀ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਹੀ ਟੀਮਾਂ ਦਾ ਗਠਨ ਕੀਤਾ ਅਤੇ ਬੱਸ ਅੱਡੇ ਸਮੇਤ ਜਲੰਧਰ ਬਾਈਪਾਸ ਤੋਂ ਇਲਾਵਾ ਵੱਖ-ਵੱਖ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਵੀ ਲਈ ਗਈ।

ਇਸ ਤੋਂ ਇਲਾਵਾ ਬੱਸ ਡਿਪੂ ਦੇ ਪ੍ਰਬੰਧਕਾਂ ਦਾ ਵੀ ਸਹਿਯੋਗ ਮਿਲਿਆ। ਇਸ ਦੌਰਾਨ ਬੱਚਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਕਪੂਰਥਲਾ ਨੇੜਿਓਂ ਕਾਬੂ ਕੀਤਾ ਗਿਆ। ਦੱਸਣਯੋਗ ਹੈ ਕਿ ਬੱਚਾ ਚੋਰੀ ਹੋਣ ਮਗਰੋਂ ਮਾਂ ਰੋ-ਰੋ ਕੇ ਬੇਹਾਲ ਹੋ ਗਈ ਸੀ। ਉਹ ਵਾਰ-ਵਾਰ ਇਹੀ ਕਹਿ ਰਹੀ ਸੀ ਕਿ ਮੇਰਾ ਬਾਬੂ ਭੁੱਖਾ ਹੋਵੇਗਾ, ਉਸ ਨੂੰ ਲੈ ਆਓ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *