ਦਿਲ ਦਹਿਲਾਉਣ ਵਾਲੀ ਖਬਰ ! ਚਾਚੇ-ਤਾਏ ਦੇ ਪਰਿਵਾਰ ਆਪਸ ‘ਚ ਭਿੜੇ, 2 ਘੰਟੇ ਚੱਲੀਆਂ ਗੋਲੀਆਂ

ਪੰਜਾਬ ਦੇ ਜਿਲ੍ਹਿਆਂ ਵਿੱਚ ਹਰ ਰੋਜ਼ ਗੁੰਡਾਗਰਦੀ ਦੀਆਂ ਘਟ ਨਾਵਾਂ ਵਾਪਰ ਰਹੀਆਂ ਹਨ। ਇਨ੍ਹੀਂ ਦਿਨੀਂ ਨੌਜਵਾਨਾਂ ਤੇ ਬੱਚਿਆਂ ਦੇ ਹੱਥਾਂ ‘ਚ ਹ ਥਿਆਰ ਨਜ਼ਰ ਆ ਰਹੇ ਹਨ। ਹੁਣ ਕੋਈ ਵੀ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਗੁੰਡਾਗਰਦੀ ਦੀਆਂ ਘਟ ਨਾਵਾਂ ਨਾ ਵਾਪਰਦੀਆਂ ਹੋਣ। ਹੁਣ ਪਿੰਡ ਕੋਠਾ ਗੁਰੂ ਵਿੱਚ ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਤਿੰਨ ਵਿਅਕਤੀ ਜ਼ਖਮੀ ਹੋ ਗਏ।ਫਾਇਰਿੰਗ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਗੁਰਸ਼ਾਂਤ ਸਿੰਘ ਆਪਣੇ ਪਿਤਾ ਦੀ ਬਰਸੀ ਮਨਾਉਣ ਲਈ ਆਪਣੇ ਪਿੰਡ ਵਿਚਲੇ ਘਰ ਵਿੱਚ ਆਇਆ ਸੀ। ਇਸ ਦੌਰਾਨ ਹੀ ਉਹਨਾਂ ਦੇ ਗੁਆਂਢੀ ਸਵਰਨਜੀਤ ਸਿੰਘ ਨੇ ਰੰਜਿਸ਼ ਦੇ ਚਲਦਿਆਂ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਗੁਰਸ਼ਾਂਤ ਸਿੰਘ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ।

ਉਕਤ ਵਿਅਕਤੀ ਆਪਣੇ ਚੁਬਾਰੇ ‘ਤੇ ਚੜ੍ਹ ਗਿਆ ਤੇ ਉਥੋਂ ਲਗਾਤਾਰ ਫਾਇਰਿੰਗ ਕਰ ਰਿਹਾ ਹੈ। ਇੱਕ ਜ਼ਖ਼ਮੀ ਘਰ ਵਿੱਚ ਡਿੱਗਾ ਹੋਇਆ ਹੈ ਪਰ ਹਮਲਾਵਰ ਉਸ ਨੂੰ ਚੁੱਕਣ ਨਹੀਂ ਦੇ ਰਿਹਾ। ਜਦੋਂ ਲੋਕ ਨੇੜੇ ਜਾਂਦੇ ਹਨ ਤਾਂ ਉਕਤ ਵਿਅਕਤੀ ਚੁਬਾਰੇ ਵਿੱਚੋਂ ਫਾਇਰਿੰਗ ਸ਼ੁਰੂ ਕਰ ਦਿੰਦਾ ਹੈ। ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ ‘ਚ ਪਿੰਡ ਵਾਸੀ ਅਤੇ ਕਲੱਬ ਮੈਂਬਰ ਉੱਥੇ ਇਕੱਠੇ ਹੋ ਗਏ ਹਨ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ