ਵਾਹਨ ਚਲਾਉਣ ਵਾਲਿਆ ਲਈ ਆਈ ਇਹ ਵੱਡੀ ਮਾੜੀ ਖਬਰ ,ਜਲਦੀ ਦੇਖੋ !

ਇਸਸ ਵੇਲੇ ਦੀ ਵੱਡੀ ਖਬਰ ਪੰਜਾਬ ਚ ਵਾਹਣ ਚਲਾਉਣ ਵਾਲਿਆਂ ਲਈ ਵੱਡੀ ਮਾੜੀ ਖਬਰ।ਦੋਸਤੋ ਦੱਸ ਦੇਈਏ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੂਬੇ ਅੰਦਰ ਅਮਨ ਦੀ ਸ਼ਾਂਤੀ ਦਾ ਮਾਹੌਲ ਬਣਾਏ ਰੱਖਣ ਲਈ ਬਹੁਤ ਸਾਰੇ ਹੁਕਮ ਜਾਰੀ ਕੀਤੇ ਜਾਂਦੇ ਹਨ,ਜਿਵੇਂ ਕਿ ਪੰਜਾਬ ਦੇ ਵਿੱਚ ਵਾਹਣ ਚਲਾਉਣ ਵਾਲਿਆਂ ਲਈ ਵੱਡੇ ਵੱਡੇ ਹੁਕਮ ਜਾਰੀ ਕੀਤੇ ਜਾ ਰਹੇ ਹਨ।ਤਾਂ ਜੋ ਕਿਸੇ ਵੀ ਤਰਹਾਂ ਦੇ ਕੋਈ ਘਟਨਾ ਨਾ ਵਾਪਰ ਸਕੇ ਤੇ ਉਹਨਾਂ ਦਾ ਬਚਾਅ ਹੋ ਸਕੇ ਤੇ ਪੰਜਾਬ ਚ ਹੁਣ ਵਾਹਣ ਚਲਾਉਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ।

ਦੱਸ ਦੇਈਏ ਨਵਾਂ ਸ਼ਹਿਰ ਵਿਖੇ ਮੂੰਹ ਢੱਕ ਕੇ ਚੱਲਣ ਤੇ ਦੋ ਰੁਪਈਆ ਵਾਹਨ ਚਲਾਉਣ ਵਾਲਿਆਂ ਤੇ ਬੰਦੇ ਲੱਗ ਗਈ ਹੈ।ਡਿਪਟੀ ਕਮਿਸ਼ਨਰ ਨਵਜੋਤ ਸਿੰਘ ਪਾਲ ਨੇ ਧਾਰਾ 144 ਅਧੀਨ ਮਿਹਨਤ ਕਾਰਾਂ ਤਹਿਤ ਜਿਹੜੇ ਅੰਦਰ ਮੂੰਹ ਢੱਕ ਕੇ ਆਉਣ ਜਾਣ ਵਾਲੇ ਵਿਅਕਤੀਆਂ ਤੇ ਦੋ ਪਹਿਲਾਂ ਵਨ ਚਾਲਕਾਂ ਤੇ ਪਬੰਧਨ ਕਾਉਣ ਦੇ ਰੁਕਣ ਜਾਰੀ ਕੀਤੇ ਨੇ।ਦੱਸ ਦੇਈਏ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਹੈ

ਕਿ ਇਹ ਹੁਕਮ ਜਿਲ੍ੇ ਚ ਮੂੰਹ ਢੱਕ ਕੇ ਬਰਾਤਿਕ ਵਾਰਦਾਤਾਂ ਕਰਨ ਦੇ ਮਾਮਲੇ ਦੇ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਦਿਵਾਲੀ ਤਿਓਹਾਰਾਂ ਦੇ ਸਿੰਜਣ ਦੇ ਮੱਦੇ ਨਜ਼ਰ ਅਜਿਹੀ ਅਪਰਾਧਿਕ ਕਿਸਮ ਦੇ ਵਿਅਕਤੀ ਮੌਕੇ ਦਾ ਫਾਇਦਾ ਉਠਾ ਕੇ ਲੁੱਟ ਖੋਹ ਦੇ ਵਾਰਦਾਤਾਂ ਨੂੰ ਅੰਜਾਮ ਦੇ ਸਕਦੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *