ਹਾਲੇ ਤਾਂ P.R ਹੋਣ ਦੀ ਮਨਾ ਰਿਹਾ ਸੀ ਖੁਸ਼ੀ…

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀ ਡਿ ਓ ਜ਼, ਜਾਣ ਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂਬੀਤੇ ਦਿਨੀਂਕੈਨੇਡਾ ‘ਚ ਐਕਸੀ ਡੈਂਟ ਦੌਰਾਨ 26 ਸਾਲਾਂ ਦੇ ਨੌਜਵਾਨ ਦਿਲ ਪ੍ਰੀਤ ਸਿੰਘ ਗਰੇ ਵਾਲ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਫਾਜ਼ਿਲਕਾ ਦਾ ਰਹਿਣ ਵਾਲਾ ਸੀ। ਦਿਲਪ੍ਰੀਤ ਦੀ ਮ੍ਰਿ ਤ ਕ ਦੇਹ ਅੰਮ੍ਰਿਤ ਸਰ ਏਅਰ ਪੋਰਟ ਪਹੁੰਚੀ ਹੈ। ਇਸ ਦੌਰਾਨ ਮ੍ਰਿਤਕ ਦੇਹ ਨੂੰ ਦੇਖ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਸ ਦੌਰਾਨ N R I ਮੰਤਰੀ ਕੁਲਦੀਪ ਸਿੰਘ ਧਾਲੀ ਵਾਲ ਖੁਦ ਦੇਰ ਰਾਤ ਨੌਜਵਾਨ ਦੀ ਮ੍ਰਿਤਕ ਦੇਹ ਲੈਣ ਪਹੰਚੇ ਏਅਰਪੋਰਟ ਪਹੁੰਚੇ ਸਨ।

ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਕੈਨੇਡਾ ਤੋਂ ਅੰਮ੍ਰਿਤਸਰ ਨੌਜਵਾਨ ਦੀ ਮ੍ਰਿਤਕ ਦੇਹ ਲਿਆਂਦੀ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਮੰਤਰੀ ਧਾਲੀਵਾਲ ਦਾ ਮਦਦ ਕਰਨ ਲਈ ਕੀਤਾ ਧੰਨਵਾਦ ਕੀਤਾ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਕਿਹਾ ਬੜੇ ਦੁੱਖ ਨਾਲ ਮੈਂ ਸਾਡੇ ਪੰਜਾਬ ਦੇ ਫਾਜ਼ਿਲਕਾ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ ਗਰੇਵਾਲ ਦੀ ਮ੍ਰਿਤਕ ਦੇਹ ਨੂੰ ਲੈਣ ਏਅਰ ਪੋਰਟ ਪਹੁੰਚਿਆ ਹਾਂ। ਇਸ 2 6 ਸਾਲਾ ਬੱਚੇ ਦੀ ਪਿਛਲੇ ਦਿਨੀਂ ਕੈਨੇਡਾ ਵਿੱਚ ਐਕ ਸੀ ਡੈਂ ਟ ਨਾਲ ਮੌਤ ਹੋ ਗਈ ਸੀ।ਅੰਮ੍ਰਿਤ ਸਰ ਏਅਰ ਪੋਰਟ ‘ਤੇ ਮੈਂ ਖੁਦ ਪੰਜਾਬ ਦੇ ਇਸ ਬੱਚੇ ਦੀ ਮ੍ਰਿਤਕ ਦੇਹ ਨੂੰ ਬਹੁਤ ਹੀ ਭਾਰੀ ਹਿਰਦੇ ਨਾਲ ਲੈਣ ਆਇਆ ਹਾਂ। ਵਧੇਰੇ ਜਾਣ ਕਾਰੀ ਲਈ ਹੇਠਾਂ ਦਿੱਤੀ ਵੀਡੀ ਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵ ਧਾ ਉ ਣ ਦੇ ਲਈ ਇਹ ਜਾਣਕਾਰੀ ਫੇਸ ਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *