ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਪਹੁੰਚੀ ਕਿਰਨਦੀਪ ਕੌਰ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਕਿਰਨਦੀਪ ਕੌਰ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਅਤੇ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ । ਇਜਾਜ਼ਤ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਸੋਮਵਾਰ ਨੂੰ ਹੀ ਘਰੋਂ ਚਲੀ ਗਈ ਸੀ। ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ

ਮੈਂਬਰਾਂ ਅਤੇ ਵਕੀਲਾਂ ਦਾ ਇੱਕ ਜਥਾ ਵੀ ਡਿਬਰੂਗੜ੍ਹ ਲਈ ਰਵਾਨਾ ਹੋ ਗਿਆ ਸੀ,ਅੱਜ ਉਹ ਅੰਮ੍ਰਿਤਪਾਲ ਜੀ ਨੂੰ ਮਿਲੇ , ਉਹਨਾਂ ਦੇ ਨਾਲ ਉਹਨਾਂ ਦੇ ਭਰਾ ਵੀ ਗਏ,ਕਿਹਾ ਜਾ ਰਿਹਾ ਹੈ ਕੇ ਸਾਰਾ ਕੁਝ ਸ਼੍ਰੋਮਣੀ ਕਮੇਟੀ ਦੇ ਵਲੋਂ ਕਰਾਇਆ ਜਾ ਰਿਹਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

Leave a Reply

Your email address will not be published. Required fields are marked *