ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੁੰਡਾਗਰਦੀ ਵਿਅਕਤੀ ਨੂੰ ਘੇਰ ਕੇ ਕਾਪੇ ,ਕਹੀ ਦੇ ਦਸਤੇ ਨਾਲ ਕੀਤੀ ਕੁੱਟਮਾਰ.

ਜ਼ਮੀਨੀ ਵਿਵਾਦ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਤਸਵੀਰਾਂ ਦੇ ਵਿੱਚ ਦਿਖਾਈ ਦਿੰਦਾ ਆਪ ਆਦਮੀ ਪਾਰਟੀ ਦਾ ਪ੍ਰਧਾਨ ਜਗੀਰ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਦੇ ਹਜ਼ਾਰਾ ਦਾ ਰਹਿਣ ਵਾਲਾ ਜਿਸਦੇ ਸੱਤਾ ਨਸ਼ਾ ਦਿਮਾਗ ਨੂੰ ਚੜ੍ਹ ਗਿਆ ਹਜ਼ਾਰਾ ਪਿੰਡ ਦੇ ਮੱਖਣ ਸਿੰਘ ਦੇ ਮੁਤਾਬਿਕ ਦੱਸਿਆ ਜਾ ਰਿਹਾ ਕੀ ਪ੍ਰਧਾਨ ਨੇ ਉਨ੍ਹਾਂ ਦੇ ਮੁੰਡੇ ਨੂੰ ਰਾਸਤੇ ਵਿੱਚ ਘੇਰਕੇ ਗੁੱਟਮਾਰ ਕੀਤੀ ਐ ਪੀੜਤ ਪਰਿਵਾਰ ਮੁਤਾਬਿਕ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈਕੇ ਪ੍ਰਧਾਨ ਵੱਲੋਂ ਗੁੰਡਾਗਰਦੀ ਕੀਤੀ ਗਈ ਉੱਧਰ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ

ਥਾਣੇਦਾਰ ਨੇ ਦੱਸਿਆ ਪੀੜਤ ਪਰਿਵਾਰ ਦੇ ਬਿਆਨਾਂ ਤੇ ਜੋਗਿੰਦਰ ਸਿੰਘ ਅਤੇ ਉਸਦੇ ਸਾਥੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਮੁਲਜ਼ਮ ਨੂੰ ਕਦੋਂ ਤੱਕ ਫੜਕੇ ਸਲਾਖਾਂ ਪਿੱਛੇ ਸੁੱਟਦੀ ਐ ਜਾ ਫਿਰ ਸੱਤਾ ਦਾ ਦਬਾਅ ਹੇਠ ਇਸ ਮਾਮਲੇ ਨੂੰ ਠੰਡੇ ਬਸਤੇ ਪਾ ਦਿੱਤਾ ਜਾਵੇਗਾ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *