ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਮੁੜ ਮੌਸਮ ਵਿਗੜ ਗਿਆ।ਚੰਡੀਗੜ੍ਹ ਮੋਹਾਲੀ ਸਣੇ ਕਈ ਇਲਾਕਿਆਂ ਚ ਸਵੇਰ ਤੋਂ ਬਾਰਿਸ਼ ਹੋ ਰਹੀ ਹੈ। ਦੱਸ ਦਈਏ ਮੌਸਮ ਵਿਭਾਗ ਨੇ ਅਗਲੇ ਦੋ ਤੋਂ ਤਿੰਨ ਦਿਨਾਂ ਲਈ ਬਾਰਿਸ਼ ਦੀ ਭਵਿੱਖਬਾਣੀ ਕਰਦਿਆ ਔਰੋਜ ਅਲਰਟ ਜਾਰੀ ਕੀਤਾ ਹੈ।ਬਾਰਿਸ਼ ਨਾਲ ਕਿਸਾਨਾਂ ਦੇ ਸਾਹ ਸੁੱਤੇ ਗਏ ਹਨ।ਇੱਕ ਪਾਸੇ ਝੋਨੇ ਦੀ ਪੱਕੀ ਫਸਲ ਖੇਤਾਂ ਚ ਖੜੀ ਹੈ ਤੇ ਦੂਜੇ ਪਾਸੇ ਮੰਡੀਆਂ ਦੇ ਅੰਦਰ ਵੀ ਝੋਨੇ ਦੀ ਅੰਬਾਰ ਲੱਗੇ ਹਨ।
ਦੱਸ ਦਈਏ ਮੌਸਮ ਵਿਭਾਗ ਨੇ ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਸਮੇਤ ਉੱਤਰ ਭਾਰਤ ਦੇ ਲਈ ਔਰੋਜ ਅਲਰਟ ਜਾਰੀ ਕਰਦਿਆਂ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਤੇ ਬਰਫਬਾਰੀ ਦੀ ਪੇਸ਼ਗਈ ਕੀਤੀ ਅਤੇ ਵਿਭਾਗ ਨੇ ਕਿਹਾ ਕਿ ਇਹ ਇਸ ਮੌਸਮ ਦੀ ਪਹਿਲੀ ਪੱਛਮੀ ਗੜਬੜ ਹੈ।ਤੇ ਦੱਸ ਦਈਏ ਇਸ 17 ਅਕਤੂਬਰ ਤੱਕ ਉੱਤਰ ਪੱਛਮ ਦੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ। ਮੌਸਮ ਵਿਭਾਗ ਨੇ ਕਿਹਾ ਕਿ 16 ਅਕਤੂਬਰ ਨੂੰ ਪੰਜਾਬ ਦੇ ਵਿੱਚ ਭਾਰੀ ਮੀਹ ਪੈਨ ਦੀ ਸੰਭਾਵਨਾ ਹੈ।ਤੇ ਪੰਜਾਬ ਹਰਿਆਣਾ ਦਿੱਲੀ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਲੱਦਾਖ ਉੱਤਰਾਖੰਡ
ਅਤੇ ਹੋਰ ਬਹੁਤ ਸਾਰੇ ਸੂਬਿਆਂ ਚ ਹਨੇਰੀ ਚੱਲ ਸਕਦੀ ਹੈ। ਦੱਸ ਦਈਏ ਵਿਭਾਗ ਨੇ ਕਹਿ ਕੇ ਪੱਛਮੀ ਗੜਬੜ ਦੇ ਅਸਰ ਨਾਲ ਮਧ ਬਹੁਤ ਸਾਰੇ ਸੂਬਿਆਂ ਦੇ ਵਿੱਚ ਇੱਕ ਚੱਕਰਵਾਤ ਬਣਿਆ।ਇਥੇ 15 ਅਕਤੂਬਰ 16 ਅਕਤੂਬਰ ਨੂੰ ਇਸ ਗੜਬੜ ਕਰਕੇ ਭਾਰੀ ਮੀਂਹ ਪੈਣ ਸੰਭਾਵਨਾ ਹੈ ਤੇ ਜਿਸ ਕਰਕੇ ਪੰਜਾਬ ਚ ਮੌਸਮ ਦਾ ਮਿਜਾਜ ਬਦਲਣਾ ਸ਼ੁਰੂ ਹੋ ਗਿਆ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।