ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਜਦੋ ਕੋਈ ਵੀ ਬੰਦਾ ਟ੍ਰੈਫਿਕ ਦੀ ਗਲਤੀ ਕਰਦਾ ਹੈ ਤਾ ਉਸਦਾ ਚਲਾਨ ਕੱਟਿਆ ਜਾਂਦਾ ਹੈ ,ਹੁਣ ਇਕ ਵੀਡੀਓ ਸਾਹਮਣੇ ਆ ਰਹੀ ਆ ਜਿਸ ਦੇ ਇਕ ਪੁਲਿਸ ਦੇ ਵਲੋਂ ਚਲਾਨ ਕੱਟਿਆ ਜਾਂਦਾ ਹੈ ਤਾ
ਇਕ ਬਹੁਤ ਹੀ ਜਿਆਦਾ ਸਪੀਡ ਦੇ ਵਿਚ ਗੱਡੀ ਆਉਂਦੀ ਹੈ ਅਤੇ ਜਿਸ ਕਾਰ ਦਾ ਚਲਾਨ ਕੱਟਿਆ ਜਾਂਦਾ ਹੈ ਉਸਦੇ ਵਿਚ ਵੱਜ ਜਾਂਦੀ ਆ। ਜਿਸ ਤੋਂ ਬਾਅਦ ਉਹ ਪੁਲਿਸ ਵਾਲਾ ਰੇਲਿੰਗ ਟੱਪ ਕੇ ਦੂਜੇ ਪਾਸੇ ਚਲਾ ਜਾਂਦਾ ਹੈ , ਕਾਰ ਬਹੁਤ ਹੀ ਜਿਆਦਾ ਤੇਜ ਹੁੰਦੀ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ