ਦੀਵਾਲੀ ਤੋਂ ਦੂਜੇ ਦਿਨ ਪਿਛੋਂ ਪਾਈ ਠੰਢ ਦੀ ਪਹਿਲੀ ਧੁੰਦ ਲੋਕਾਂ ਲਈ ਕਹਿਰ ਬਣ ਕੇ ਆਈ। ਖੰਨਾ ਵਿੱਚ ਐਨਐਚ ਮਾਰਗ ਉਪਰ ਕਈ ਥਾਵਾਂ ਉਤੇ ਗੱਡੀਆਂ ਆਪਸ ਵਿੱਚ ਭਿੜ ਗਈਆਂ। ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ 6 ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਜਾਣਕਾਰੀ ਅਨੁਸਾਰ ਸਵੇਰੇ ਸੰਘਣੀ ਧੁੰਦ ਸੀ।ਇਸ ਕਾਰਨ ਵਿਜੀਬਿਲਟੀ ਬਹੁਤ ਘੱਟ ਸੀ। ਖੰਨਾ ਵਿੱਚ ਐਸਐਸਪੀ ਦਫਤਰ ਤੋਂ ਲੈ ਕੇ ਗੁਲਜਾਰ ਕਾਲਜ ਤੱਕ ਕਰੀਬ 6 ਕਿਲੋਮੀਟਰ ਦੂਰੀ ਵਿੱਚ ਨੈਸ਼ਨਲ ਹਾਈਵੇ ਉਪਰ ਕਈ ਥਾਵਾਂ ਉਤੇ ਗੱਡੀਆਂ ਵਿੱਚ ਟੱਕਰ ਹੋ ਗਈ। ਗ੍ਰੀਨਲੈਂਡ ਹੋਟਲ ਕੋਲ ਹਾਦਸੇ ਵਿੱਚ ਸਰਹਿੰਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ।
ਦੀਵਾਲੀ ਦੀ ਰਾਤ ਖੰਨਾ-ਸਮਰਾਲਾ ਜੀਟੀ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਜ਼ਿਵਿਲਟੀ ਘੱਟ ਹੋਣ ਕਾਰਨ 100 ਦੇ ਕਰੀਬ ਵਾਹਨ ਆਪਸ ‘ਚ ਟਕਰਾ ਗਏ।ਇਸ ਹਾਦਸੇ ‘ਚ ਜਿੱਥੇ ਬਹੁਤ ਸਾਰੇ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ, ਉੱਥੇ ਹੀ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ