ਹੁਣ ਬਿਹਾਰੀ ਪਹੁੰਚਿਆ ਮੂੰਹ ਤੇ ਤਿਰੰਗਾ ਲਾਕੇ Sri Darbar Sahib ਸਿੱਖਾਂ ਨੂੰ

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇੱਕ ਵਿਵਾਦ ਸ਼ੁਰੂ ਹੋ ਗਿਆ ਜਦੋਂ ਇੱਕ ਔਰਤ ਨੇ ਦਾਅਵਾ ਕੀਤਾ ਕਿ ਉਸ ਨੂੰ ਕਥਿਤ ਤੌਰ ‘ਤੇ ਹਰਿਮੰਦਰ ਸਾਹਿਬ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਕਿਉਂਕਿ ਉਸ ਨੇ ਆਪਣੇ ਚਿਹਰੇ ‘ਤੇ ਤਿਰੰਗੇ ਦਾ ਅਸਥਾਈ ਟੈਟੂ ਬਣਵਾਇਆ

ਹੋਇਆ ਸੀ, ਹੁਣ ਇਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਇਕ ਮੁੰਡੇ ਦੇ ਮੂੰਹ ਦੇ ਉੱਤੇ ਤਿਰੰਗਾ ਬਣਾਇਆ ਹੁੰਦਾ ਹੈ ਅਤੇ ਉਸਦੇ ਵਲੋਂ ਕਿਹਾ ਜਾਂਦਾ ਹੈ ਕੇ ਮੈਨੂੰ ਦਰਬਾਰ ਸਾਹਿਬ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ , ਉਸਨੇ ਕਿਹਾ ਕੇ ਮੈਨੂੰ ਮੂੰਹ ਧੋਣ ਦੇ ਲਈ ਕਿਹਾ ਗਿਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ,ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published. Required fields are marked *