ਹੁਣ ਰਾਜਪੁਰਾ ਚ ਬੇਅਦਬੀ ਕਾਂਡ ! ਨੌਜਵਾਨ ਵੱਲੋਂ ਕੀਤੀ ਗਈ ਮੰਦਭਾਗੀ ਘਟਨਾ

ਹੁਣੇ ਹੁਣੇ ਰਾਜਪੁਰਾ ਚ ਬੇਅਦਬੀ ਕਾਂਡ ਦੀ ਖਬਰ ! ਨੌਜਵਾਨ ਵੱਲੋਂ ਕੀਤੀ ਗਈ ਮੰਦਭਾਗੀ ਘਟਨਾ ,ਦਿਨੋਂ ਦਿਨ ਬੇਅਦਬੀ ਕਾਂਡ ਦੇ ਮਾਮਲੇ ਵੱਧ ਰਹੇ ਹਨ, ਇਹ ਪੰਜਾਬ ਨੂੰ ਹੋ ਕੀ ਰਿਹਾ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਬੁੱਧਵਾਰ ਨੂੰ ਰਾਜਪੁਰਾ ਦੇ ਸ਼੍ਰੀ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਨੌਜਵਾਨ ਬੂਟ ਪਾ ਕੇ ਦਾਖਲ ਹੋਇਆ। ਉਸ ਨੇ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਛੂਹਣ ਦੀ ਕੋ-ਸ਼ਿ-ਸ਼ ਕੀਤੀ। ਹਾਲਾਂ ਕਿ ਮੌਕੇ ‘ਤੇ ਮੌਜੂਦ ਸੰਗਤ ਨੇ ਉਸ ਨੂੰ ਫੜ ਲਿਆ ਅਤੇ ਕੁੱਟਮਾਰ ਕੀਤੀ। ਸਿਟੀ ਪੁ-ਲੀ-ਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਸੀ ਸੀ ਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ।

ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ। ਰਾਜਪੁਰਾ ਦੇ ਇਕ ਗੁਰੂ ਘਰ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਬਿਨਾਂ ਸਿਰ ਢੱਕੇ, ਬੂਟ ਪਾ ਕੇ ਗੁਰੂ ਘਰ ਅੰਦਰ ਦਾਖਲ ਹੋ ਗਿਆ। ਜਿਸ ਨੂੰ ਉਥੇ ਮੌਜੂਦ ਸੇਵਾਦਾਰਾਂ ਨੇ ਕਾਬੂ ਕਰ ਲਿਆ ਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ ਗਿਆ।ਉਥੇ ਭਾਰੀ ਭੀੜ ਇਕੱਠੀ ਹੋ ਗਈ। ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ,ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆ-ਧਾ-ਰ-ਤ ਹੈ,ਦੋਸਤੋ ਇਸ ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਅਸੀਂ ਸ਼ੋਸ਼ਲ ਮੀਡੀਆ ਤੇ ਵਾਇਰਲ ਖਬਰਾਂ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਦੇ ਹਾਂ,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖਬਰਾਂ ਅਤੇ ਜਾਣਕਾਰੀ ਇਕੱਤਰ ਕਰਕੇ ਲੈ ਕੇ ਆਉਂਦੇ ਰਹਿੰਦੇ ਹਾਂ, ਸਾਨੂੰ ਪੂਰੀ ਉਮੀਦ ਹੈ ਕਿ ਤੁਹਾਨੂੰ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਸਪੱਸ਼ਟ ਸਮਝ ਆ ਜਾਂਦੀ ਹੈ,ਇਸ ਤਰਾਂ ਦੀਆਂ ਵਾਇਰਲ ਖਬਰਾਂ ਅਤੇ ਜਾਣਕਾਰੀ ਲਈ ਤੁਸੀਂ ਸਾਨੂੰ ਸਾਡੇ ਫੇਸਬੁਕ ਪੇਜ ਤੇ ਵੀ ਲਾਈਕ ਕਰੋ ਸਕਦੇ ਹੋ ਅਤੇ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦੇ ਹੋ, ਉਮੀਦ ਕਰਦੇ ਹਾਂ ਕਿ ਇਸ ਜਾਣਕਾਰੀ ਨੂੰ ਤੁਸੀਂ ਪੂਰੀ ਤਰ੍ਹਾਂ ਦੇਖ ਲਿਆ ਹੋਵੇਗਾ ਅਤੇ ਸ਼ੇਅਰ ਕਰ ਦਿੱਤਾ ਹੋਵੇਗਾ ,ਇਸ ਤਰਾਂ ਦੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ ਅਤੇ ਟੈਲੀਗਰਾਮ ਤੇ ਵੀ ਦੇਖ ਸਕਦੇ ਹੋ

Leave a Reply

Your email address will not be published. Required fields are marked *